ਮੈਗਜ਼ੀਨ
ਲੇਖ
ਮੁਲਾਕਾਤ
ਕਹਾਣੀ
ਕਵਿਤਾ
ਸੰਪਾਦਕੀ
ਪੁਸਤਕ-ਚਰਚਾ
ਸਿਨੇਮਾ
ਖੇਡਾਂ

ਕੈਨੇਡਾ ਅਤੇ ਹੋਰ ਦੇਸ਼ਾਂ ਦੀ ਮਜ਼ਦੂਰ ਯੂਨੀਅਨਾਂ ਅਤੇ ਕਮਿਊਨਿਟੀ ਸੰਸਥਾਂਵਾਂ ਦਾ ਭਾਰਤ ਦੇ ਕਿਸਾਨਾਂ ਦੇ ਸਮਰਥਨ ਵਿੱਚ ਬਿਆਨ
Post By admin on 01 Mar, 2021ਸੁਖਵੰਤ ਹੁੰਦਲ (27 ਫਰਵਰੀ, 2021 ਨੂੰ ਕੈਨੇਡਾ ਅਤੇ ਹੋਰ ਦੇਸ਼ਾਂ ਦੀਆਂ 100 ਤੋਂ ਵੱਧ ਜਥੇਬੰਦੀਆਂ ਨੇ ਕੈਨੇਡਾ ਦੇ ਸ਼ਹਿਰ ਟਰਾਂਟੋ ਤੋਂ ਨਿਕਲਦੇ ਅਖਬਾਰ “ਟਰਾਂਟੋ ਸਟਾਰ” ਵਿੱਚ ਪੂਰੇ ਸਫੇ ਦਾ ਇਸ਼ਤਿਹਾਰ ਦੇ ਕੇ ਭਾਰਤ ਵਿੱਚ ਚਲਦੇ ਕਿਸਾਨ ਸੰਘਰਸ਼ ਦੇ ਹੱਕ ਵਿੱਚ ਬਿਆਨ ਦਿੱਤਾ ਹੈ। ਇਨ੍ਹਾਂ ਜਥੇਬੰਦੀਆਂ ਵਿੱਚ ਕੈਨੇਡਾ ਦੀਆਂ ਮਜ਼ਦੂਰਾਂ ਅਤੇ ਸਮਾਜਕ ਇਨਸਾਫ ਲਈ ਲੜਨ ਵਾਲੀਆਂ …
Continue reading
ਪੰਜਾਬੀ ਲਿਖਾਰੀ ਸਭਾ ਕੈਲਗਰੀ ਦੀ ਮੀਟਿੰਗ ਕੌਮਾਂਤਰੀ ਮਾਂ ਬੋਲੀ ਦਿਵਸ ਨੂੰ ਰਹੀਂ ਸਮਰਪਿਤ
Post By admin on 27 Feb, 2021ਕਿਸਾਨੀ ਅੰਦੋਲਨ ਨਾਲ ਸਬੰਧਤ ਰਚਨਾਵਾਂ ਸਹਿਤ ਹੋਈ ਵਿਚਾਰ ਚਰਚਾਪੰਜਾਬੀ ਲਿਖਾਰੀ ਸਭਾ ਕੈਲਗਰੀ ਆਪਣੀ ਮਹੀਨਾਵਾਰ ਮੀਟਿੰਗ ਜ਼ੂਮ ਦੇ ਮਾਧਿਅਮ ਰਾਹੀਂ ਨਿਰਵਿਘਨ ਕਰਦੀ ਆ ਰਹੀ ਹੈ ਫਰਵਰੀ ਮਹੀਨੇ ਦੀ ਮੀਟਿੰਗ ਵਿਚ ਭਾਗ ਲੈਣ ਵਾਲੇ ਬੁਲਾਰਿਆਂ ਦੀ ਗਿਣਤੀ ਵਿੱਚ ਹੋਰ ਵੀ ਵਾਧਾ ਦੇਖਣ ਨੂੰ ਮਿਲਿਆ। ਮੀਟਿੰਗ ਦੇ ਆਗਾਜ਼ ਵਿੱਚ ਮੀਤ ਪ੍ਰਧਾਨ ਬਲਵੀਰ ਗੋਰਾ ਨੇ ਸਭ ਨੂੰ ਜੀ ਆਇਆਂ …
Continue reading “ਪੰਜਾਬੀ ਲਿਖਾਰੀ ਸਭਾ ਕੈਲਗਰੀ ਦੀ ਮੀਟਿੰਗ ਕੌਮਾਂਤਰੀ ਮਾਂ ਬੋਲੀ ਦਿਵਸ ਨੂੰ ਰਹੀਂ ਸਮਰਪਿਤ”
Continue reading
ਪੰਜਾਬੀ ਲੈਂਗੂਏਜ਼ ਐਜੂਕੇਸ਼ਨ ਐਸੋਸੀਏਸ਼ਨ (ਪਲੀ) ਨੇ ਅਠਾਰਵਾਂ ਮਾਂ-ਬੋਲੀ ਦਿਵਸ ਜ਼ੂਮ ਰਾਹੀਂ ਮਨਾਇਆ
Post By admin on 26 Feb, 2021ਹਰਪ੍ਰੀਤ ਸੇਖਾ ਪੰਜਾਬੀ ਲੈਂਗੂਏਜ਼ ਐਜੂਕੇਸ਼ਨ ਐਸੋਸੀਏਸ਼ਨ (ਪਲੀ) ਨੇ ਆਪਣਾ ਅਠਾਰਵਾਂ ਸਲਾਨਾ ਅੰਤਰਰਾਸ਼ਟਰੀ ਮਾਂ-ਬੋਲੀ ਦਿਵਸ ਕੋਵਿਡ-19 ਦੇ ਕਾਰਨ ਜ਼ੂਮ ਰਾਹੀਂ ਮਨਾਇਆ। ਤਕਰੀਬਨ ਤਿੰਨ ਘੰਟੇ ਚੱਲੇ ਇਸ ਪ੍ਰੋਗਰਾਮ ਵਿਚ ਕਨੇਡਾ ਅਤੇ ਅਮਰੀਕਾ ਦੇ ਵੱਖ ਵੱਖ ਸ਼ਹਿਰਾਂ ਤੋਂ ਵੱਡੀ ਗਿਣਤੀ ਵਿਚ ਪੰਜਾਬੀ ਪ੍ਰੇਮੀਆਂ ਨੇ ਹਿੱਸਾ ਲਿਆ। ਇਹ ਸਮਾਗਮ ਮਾਂ-ਬੋਲੀ ਦੇ ਨਾਲ ਨਾਲ ਭਾਰਤ ਵਿਚ ਚੱਲ ਰਹੇ ਕਿਸਾਨ ਮੋਰਚੇ …
Continue reading
ਇੰਡੋ ਕੈਨੇਡੀਅਨ ਪ੍ਰੋਗ੍ਰੈਸਿਵ ਮੰਚ ਵੱਲੋਂ ਨੌਦੀਪ ਨੂੰ ਫ਼ੌਰੀ ਰਿਹਾਅ ਕਰਨ ਦੀ ਮੰਗ
Post By admin on 09 Feb, 2021-ਪੁਲਸ ਵੱਲੋਂ ਉਸ ਦੇ ਖਿਲਾਫ ਮੜ੍ਹੇ ਝੂਠੇ ਕੇਸ ਵਾਪਸ ਹੋਣ– ਪੁਲਸ ਵੱਲੋਂ ਉਸ ਨਾਲ ਕੀਤੇ ਜਬਰ ਜ਼ਨਾਹ ਦੀ ਨਿਖੇਧੀਕੈਨੇਡਾ :-ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਜਿਲ੍ਹੇ ਦੇ ਮਜ਼ਦੂਰ ਪਰਿਵਾਰ ਦੀ ਲੜਕੀ ਨੌਦੀਪ ਕੌਰ, ਜਿਹੜੀ ਕਿ ਦਿੱਲੀ ਵਿਖੇ ਸਿੰਘੂ ਬਾਰਡਰ ਤੇ ਸਥਿਤ ਇਕ ਫ਼ੈਕਟਰੀ ‘ਚ ਕੰਮ ਕਰ ਰਹੀ ਸੀ । ਫ਼ੈਕਟਰੀ ਮਾਲਕਾਂ ਨੇ ਕਥਿਤ ਤੌਰ ਇਸ ਲੜਕੀ …
Continue reading “ਇੰਡੋ ਕੈਨੇਡੀਅਨ ਪ੍ਰੋਗ੍ਰੈਸਿਵ ਮੰਚ ਵੱਲੋਂ ਨੌਦੀਪ ਨੂੰ ਫ਼ੌਰੀ ਰਿਹਾਅ ਕਰਨ ਦੀ ਮੰਗ”
Continue reading
ਕੜਕਦੀ ਠੰਢ ਚ ਕੈਲਗਰੀ ਵਾਸੀਆਂ ਨੇ ਕੀਤੀ ‘ਕਿਸਾਨ ਸੁਪੋਰਟ ਪਰੇਡ’
Post By admin on 27 Jan, 2021ਕੈਲਗਰੀ: ਭਾਰਤ ਵਿੱਚ ਚੱਲ ਰਹੇ ਕਿਸਾਨੀ ਸੰਘਰਸ਼ ਵਿੱਚ ਕਿਸਾਨ ਜਥੇਬੰਦੀਆਂ ਵਲੋਂ 26 ਜਨਵਰੀ ਨੂੰ ਭਾਰਤ ਦੇ ਗਣਤੰਤਰ ਦਿਵਸ ਮੌਕੇ ਦਿੱਲੀ ਵਿੱਚ ਟਰੈਕਟਰ ਮਾਰਚ ਲਈ ਦਿੱੱਤੇ ਸੱਦੇ ਦੇ ਮੱਦੇਨਜ਼ਰ ਕੈਲਗਰੀ ਦੀਆਂ ਦੋ ਸੰਸਥਾਵਾਂ ਪ੍ਰੋਗਰੈਸਿਵ ਕਲਚਰਲ ਐਸੋਸੀਏਸ਼ਨ ਕੈਲਗਰੀ ਤੇ ਸਿੱਖ ਵਿਰਸਾ ਇੰਟਰਨੈਸ਼ਨਲ ਵਲੋਂ ‘ਕਿਸਾਨ ਸੁਪੋਰਟ ਪਰੇਡ’ ਦੇ ਦਿੱਤੇ ਸੱਦੇ ਅਨੁਸਾਰ 26 ਜਨਵਰੀ ਨੂੰ -18 ਡਿਗਰੀ ਤਾਪਮਾਨ ਵਿੱਚ …
Continue reading “ਕੜਕਦੀ ਠੰਢ ਚ ਕੈਲਗਰੀ ਵਾਸੀਆਂ ਨੇ ਕੀਤੀ ‘ਕਿਸਾਨ ਸੁਪੋਰਟ ਪਰੇਡ’”
Continue reading
ਕੈਲਗਰੀ : ਕਵੀਆਂ ਨੇ ਰਚਨਾਵਾਂ ਰਾਹੀਂ ਬਿਆਨ ਕੀਤਾ ਕਿਸਾਨੀ ਦਰਦ
Post By admin on 20 Jan, 2021ਕੈਲਗਰੀ (ਜੋਰਾਵਰ ਬਾਂਸਲ) : ਪੰਜਬੀ ਲਿਖਾਰੀ ਸਭਾ ਕੈਲਗਰੀ ਨੇ ਸਾਲ 2021 ਦੀ ਪਹਿਲੀ (ਜਨਵਰੀ ਮਹੀਨੇ ਦੀ) ਮੀਟਿੰਗ ਨੂੰ ਇੱਕ ਵੱਖਰਾ ਸਾਹਿਤਕ ਰੂਪ ਦਿੰਦਿਆ ‘ਨੈਸ਼ਨਲ ਕਵੀ ਦਰਬਾਰ 2021’ ਆਧੁਨਿਕ ਤਕਨੀਕੀ ਮਾਧਿਅਮ ਜੂਮ ਰਾਹੀ ਕਰਵਾਇਆ ਗਿਆ। ਜਿਸ ਵਿੱਚ ਐਡਮਿੰਟਨ, ਵੈਨਕੂਵਰ, ਵਿੰਨੀਪੈਗ ਤੇ ਕੈਲਗਰੀ ਦੇ ਲੇਖਕਾਂ ਨੇ ਵੱਧ ਚੜ੍ਹ ਕੇ ਭਾਗ ਲਿਆ। ਸਾਰੇ ਹੀ ਬੁਲਾਰਿਆ ਦੀਆਂ ਰਚਨਾਵਾਂ ਵਿੱਚ …
Continue reading “ਕੈਲਗਰੀ : ਕਵੀਆਂ ਨੇ ਰਚਨਾਵਾਂ ਰਾਹੀਂ ਬਿਆਨ ਕੀਤਾ ਕਿਸਾਨੀ ਦਰਦ”
Continue reading
ਕੈਲਗਰੀ : ਲੋਹੜੀ ਦੀ ਧੂਣੀ ਵਿੱਚ ਕਾਲ਼ੇ ਕਨੂੰਨਾਂ ਦੀਆਂ ਕਾਪੀਆਂ ਸਾੜੀਆਂ
Post By admin on 20 Jan, 2021ਕੈਲਗਰੀ: ਲੋਹੜੀ ਦੇ ਤਿਉਹਾਰ ਮੌਕੇ ਕੈਲਗਰੀ ਵਿੱਚ ਪ੍ਰੌਗਰੈਸਿਵ ਕਲਚਰਲ ਐਸੋਸੀਏਸ਼ਨ ਕੈਲਗਰੀ, ਅਦਾਰਾ ਸਿੱਖ ਵਿਰਸਾ ਇੰਟਰਨੈਸ਼ਨਲ ਕੈਲਗਰੀ, ਅਦਾਰਾ ਸਰੋਕਾਰਾਂ ਦੀ ਆਵਾਜ਼ ਟਰਾਂਟੋ, ਅਦਾਰਾ ਹਰਜੀ ਟੀ ਵੀ ਕੈਲਗਰੀ ਤੇ ਪ੍ਰੌਗਰੈਸਿਵ ਕਲਾ ਮੰਚ ਕੈਲਗਰੀ ਦੇ ਸੱਦੇ ਤੇ ਭਾਰਤ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਕਿਸਾਨ ਵਿਰੋਧੀ ਕਾਲ਼ੇ ਕਨੂੰਨਾਂ ਦੀਆਂ ਕਾਪੀਆਂ ਲੋਹੜੀ ਦੀ ਧੂਣੀ ਵਿੱਚ ਸਾੜ ਕੇ ਰੋਸ ਪ੍ਰਦਰਸ਼ਨ …
Continue reading “ਕੈਲਗਰੀ : ਲੋਹੜੀ ਦੀ ਧੂਣੀ ਵਿੱਚ ਕਾਲ਼ੇ ਕਨੂੰਨਾਂ ਦੀਆਂ ਕਾਪੀਆਂ ਸਾੜੀਆਂ”
Continue reading
ਪੰਜਾਬੀ ਲਿਖਾਰੀ ਸਭਾ ਕੈਲਗਰੀ ਨੇ ਸਮਾਜਕ ਮੁੱਦਿਆਂ ‘ਤੇ ਕੀਤੀ ਚਰਚਾ
Post By admin on 22 Oct, 2020ਕੈਲਗਰੀ (ਜੋਰਾਵਰ ਬਾਂਸਲ) : ਪੰਜਾਬੀ ਲਿਖਾਰੀ ਸਭਾ ਕੈਲਗਰੀ ਨੇ ਸਰਦ ਮੌਸਮ ਦੀ ਆਮਦ ਕਾਰਨ ਆਧੁਨਿਕ ਤਕਨੀਕ ਦੀ ਵਰਤੋਂ ਕਰਦਿਆਂ ਇਸ ਮਹੀਨੇ ਦੀ ਮੀਟਿੰਗ ਘਰਾਂ ਤੋਂ ਹੀ ਕੀਤੀ। ਜਨਰਲ ਸਕੱਤਰ ਜੋਰਾਵਰ ਬਾਂਸਲ ਨੇ ਸਭ ਮੈਂਬਰਾਂ ਦਾ ਸਵਾਗਤ ਕੀਤਾ। ਸ਼ੌਕ ਮਤੇ ਸਾਂਝੇ ਕਰਦਿਆਂ ਵਿਦਵਾਨ ਡਾ. ਜੁਗਿੰਦਰ ਸਿੰਘ ਪੁਆਰ, ਉੱਘੇ ਚਿੰਤਕ ਤੇ ਸਾਹਿਤਕਾਰ ਪ੍ਰੋ. ਕੁਲਦੀਪ ਸਿੰਘ ਧੀਰ ਤੇ …
Continue reading “ਪੰਜਾਬੀ ਲਿਖਾਰੀ ਸਭਾ ਕੈਲਗਰੀ ਨੇ ਸਮਾਜਕ ਮੁੱਦਿਆਂ ‘ਤੇ ਕੀਤੀ ਚਰਚਾ”
Continue reading
ਸੈਲਮਾ ਵਿਖੇ ਭਾਰਤੀ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਵਿਚ ਮਤਾ ਪਾਸ
Post By admin on 20 Oct, 2020ਸੈਲਮਾ : ਭਾਰਤ ਸਰਕਾਰ ਵਲੋਂ ਖੇਤੀ ਸਬੰਧੀ ਪਾਸ ਕੀਤੇ ਤਾਜ਼ਾ ਬਿੱਲ ਭਾਰਤ ਅਤੇ ਪੂਰੀ ਦੁਨੀਆ ਵਿਚ ਤਿੱਖੀ ਬਹਿਸ ਦਾ ਮੁੱਦਾ ਬਣੇ ਹੋਏ ਹਨ। ਭਾਰਤ ਦੇ ਕਿਸਾਨ ਪੰਜਾਬ, ਹਰਿਆਣਾ ਅਤੇ ਹੋਰ ਸੂਬਿਆਂ ਵਿਚ ਇਨ੍ਹਾਂ ਬਿੱਲਾਂ ਖ਼ਿਲਾਫ਼ ਸੰਘਰਸ਼ ਚੱਲ ਕਰ ਰਹੇ ਹਨ। ਵਿਦੇਸ਼ਾਂ ਵਿਚ ਵੱਸਦੇ ਭਾਰਤੀ ਭਾਈਚਾਰੇ ਵਿਚ ਵੀ ਕਿਸਾਨਾਂ ਅਤੇ ਸਮੁੱਚੀ ਖੇਤੀ ਬਾੜੀ ਦੇ ਭਵਿੱਖ ਬਾਰੇ …
Continue reading “ਸੈਲਮਾ ਵਿਖੇ ਭਾਰਤੀ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਵਿਚ ਮਤਾ ਪਾਸ”
Continue reading