
ਕੈਲਗਰੀ : ਕਵੀਆਂ ਨੇ ਰਚਨਾਵਾਂ ਰਾਹੀਂ ਬਿਆਨ ਕੀਤਾ ਕਿਸਾਨੀ ਦਰਦ
ਕੈਲਗਰੀ (ਜੋਰਾਵਰ ਬਾਂਸਲ) : ਪੰਜਬੀ ਲਿਖਾਰੀ ਸਭਾ ਕੈਲਗਰੀ ਨੇ ਸਾਲ 2021 ਦੀ ਪਹਿਲੀ (ਜਨਵਰੀ ਮਹੀਨੇ ਦੀ) ਮੀਟਿੰਗ ਨੂੰ ਇੱਕ ਵੱਖਰਾ ਸਾਹਿਤਕ ਰੂਪ ਦਿੰਦਿਆ ‘ਨੈਸ਼ਨਲ ਕਵੀ ਦਰਬਾਰ 2021’ ਆਧੁਨਿਕ ਤਕਨੀਕੀ ਮਾਧਿਅਮ ਜੂਮ ਰਾਹੀ ਕਰਵਾਇਆ ਗਿਆ। ਜਿਸ ਵਿੱਚ ਐਡਮਿੰਟਨ, ਵੈਨਕੂਵਰ, ਵਿੰਨੀਪੈਗ ਤੇ ਕੈਲਗਰੀ ਦੇ ਲੇਖਕਾਂ ਨੇ ਵੱਧ ਚੜ੍ਹ ਕੇ ਭਾਗ ਲਿਆ। ਸਾਰੇ ਹੀ ਬੁਲਾਰਿਆ ਦੀਆਂ ਰਚਨਾਵਾਂ ਵਿੱਚ …
Continue reading “ਕੈਲਗਰੀ : ਕਵੀਆਂ ਨੇ ਰਚਨਾਵਾਂ ਰਾਹੀਂ ਬਿਆਨ ਕੀਤਾ ਕਿਸਾਨੀ ਦਰਦ”
Continue reading