ਕੈਲਗਰੀ ਵਿਚ ਕਿਸਾਨਾਂ ਦੇ ਹੱਕ ਵਿਚ ਪ੍ਰਭਾਵਸ਼ਾਲੀ ਤੇ ਭਰਵੀਂ ਰੈਲੀ

ਕੈਲਗਰੀ: 25 ਸਤੰਬਰ ਨੂੰ ਪ੍ਰੋਗਰੈਸਿਵ ਕਲਚਰਲ ਐਸੋਸੀਏਸ਼ਨ ਕੈਲਗਰੀ ਅਤੇ ਸਿੱਖ ਵਿਰਸਾ ਇੰਟਰਨੈਸ਼ਨਲ ਕੈਲਗਰੀ ਦੇ ਸੱਦੇ ਤੇ ਪ੍ਰੇਰੀਵਿੰਡਜ਼ ਪਾਰਕ ਨਾਰਥ ਈਸਟ ਕੈਲਗਰੀ ਦੇ ਬਾਹਰ ਭਾਰਤ ਸਰਕਾਰ ਵਲੋਂ ਕਿਸਾਨ ਵਿਰੋਧੀ ਪਾਸ ਕੀਤੇ ਗਏ ਤਿੰਨ ਆਰਡੀਨੈਂਸਾਂ ਖ਼ਿਲਾਫ਼ ਇੱਕ ਭਰਵੀਂ ਰੈਲੀ ਕੀਤੀ ਗਈ।ਇਹ ਰੈਲੀ ਭਾਰਤ ਤੇ ਖ਼ਾਸਕਰ ਪੰਜਾਬ ਵਿਚ ਕਿਸਾਨ, ਮਜ਼ਦੂਰ ਤੇ ਲੋਕ ਪੱਖੀ ਇਨਕਲਾਬੀ ਜਥੇਬੰਦੀਆਂ ਵਲੋਂ ਕਿਸਾਨਾਂ ਦੀਆਂ …

Continue reading

ਸ਼ਹੀਦ ਭਗਤ ਸਿੰਘ ਬੁੱਕ ਸੈਂਟਰ ਨੇ ਲਾਇਆ ਪੁਸਤਕ ਮੇਲਾ

ਸ਼ਹੀਦ ਭਗਤ ਸਿੰਘ, ਭਾਜੀ ਗੁਰਸ਼ਰਨ ਸਿੰਘ, ਅਜਮੇਰ ਔਲਖ ਤੇ ਪਾਸ਼ ਨੂੰ ਕੀਤਾ ਯਾਦਕੈਲਗਰੀ : ‘ਸ਼ਹੀਦ ਭਗਤ ਸਿੰਘ ਬੁੱਕ ਸੈਂਟਰ, ਕੈਲਗਰੀ’ ਵਲੋਂ ਬੀਤੇ ਦਿਨੀਂ ਕੈਲਗਰੀ ਵਿਚ ਕਿਤਾਬਾਂ ਪੜ੍ਹਨ ਦੇ ਰੁਝਾਨ ਨੂੰ ਉਤਸ਼ਾਹਿਤ ਕਰਨ ਲਈ ਲਾਗਤ ਕੀਮਤ ‘ਤੇ ਪਾਠਕਾਂ ਲਈ ਪੁਸਤਕਾਂ ਦਾ ਮੇਲਾ ਲਗਾਇਆ ਜਾਂਦਾ ਹੈ। ਇਸ ਵਿਚ ਪਾਠਕਾਂ ਲਈ ਪੰਜਾਬੀ, ਹਿੰਦੀ, ਅੰਗਰੇਜ਼ੀ ਦੀਆਂ ਸਾਹਿਤਕ, ਰਾਜਨੀਤਕ, ਵਿਗਿਆਨ, …

Continue reading

ਪੰਜਾਬੀ ਲਿਖਾਰੀ ਸਭਾ, ਕੈਲਗਰੀ ਨੇ ਖੇਤੀ ਆਰਡੀਨੈਂਸ ਬਿੱਲ ਦੀ ਨਿੰਦਾ ਕੀਤੀ

ਕੈਲਗਰੀ (ਜੋਰਾਵਰ ਬਾਂਸਲ) : ਪੰਜਾਬੀ ਲਿਖਾਰੀ ਸਭਾ ਕੈਲਗਰੀ ਕੋਵਿਡ 19 ਦੇ ਚੱਲਦਿਆਂ ਆਪਣੀ ਮਹੀਨਾਵਾਰ ਮੀਟਿੰਗ ਸਿਹਤ ਤੇ ਸਰਕਾਰੀ ਹਿਦਾਇਤਾਂ ਮੁਤਾਬਕ ਪਿਛਲੇ ਕੁਝ ਮਹੀਨਿਆਂ ਤੋਂ ਖੁੱਲ੍ਹੀ ਗਰਾਊਂਡ ਵਿਚ ਕਰਦੀ ਆ ਰਹੀ ਹੈ। ਇਨ੍ਹਾਂ ਹਿਦਾਇਤਾਂ ਮੁਤਾਬਕ ਸਤੰਬਰ ਮਹੀਨੇ ਦੀ ਮੀਟਿੰਗ ਕੀਤੀ ਗਈ। ਮੀਟਿੰਗ ਦੀ ਸ਼ੁਰੂਆਤ ਕਰਦਿਆਂ ਜਨਰਲ ਸਕੱਤਰ ਜੋਰਾਵਰ ਬਾਂਸਲ ਨੇ ਸਾਹਿਤਕ ਤੇ ਸਮਾਜਕ ਵਿੱਛੜੀਆਂ ਰੂਹਾਂ ਨੂੰ …

Continue reading

ਪੰਜਾਬੀ ਲਿਖਾਰੀ ਸਭਾ ਕੈਲਗਰੀ ਵਲੋਂ ਜੰਮੂ-ਕਸ਼ਮੀਰ ਦੀ ਨਵੀਂ ਸਿੱਖਿਆ ਨੀਤੀ ‘ਚੋਂ ਪੰਜਾਬੀ ਨੂੰ ਬਾਹਰ ਕਰਨ ਦੀ ਸਖ਼ਤ ਨਿਖੇਧੀ

ਜੋਰਾਵਰ ਬਾਂਸਲ : ਭਾਸ਼ਾ ਕਿਸੇ ਵੀ ਕੌਮ ਜਾਂ ਸੂਬੇ ਦੀ ਪਛਾਣ, ਸ਼ਨਾਖ਼ਤ ਤੇ ਆਵਾਜ਼ ਹੁੰਦੀ ਹੈ। ਜਿੱਥੇ ਪੰਜਾਬੀ ਭਾਸ਼ਾ ਦਾ ਵਿਦੇਸ਼ਾਂ ਵਿਚ ਰੇਡੀਓ, ਟੀ.ਵੀ., ਅਖ਼ਬਾਰ, ਮੈਗਜ਼ੀਨ, ਸਾਹਿਤਕ ਸੰਸਥਾਵਾਂ ਤੇ ਪੰਜਾਬੀਆਂ ਦੀਆਂ ਅਨੇਕਾਂ ਕੋਸ਼ਿਸ਼ਾਂ ਸਦਕਾ ਪਸਾਰ ਵਧਿਆ ਹੈ ਉਥੇ ਹੀ ਆਪਣੇ ਦੇਸ਼ ਅੰਦਰ ਇਸ ਨੂੰ ਖ਼ਤਮ ਕਰਨ ਦੀਆਂ ਨਿੱਤ ਨਵੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ। ਪੰਜਾਬ ਦੇ …

Continue reading

ਪੰਜਾਬੀ ਲਿਖਾਰੀ ਸਭਾ ਕੈਲਗਰੀ : ਸਮਾਜਕ ਤੇ ਸਭਿਅਕ ਵਰਤਾਰੇ ਉੱਤੇ ਰਚਨਾਵਾਂ ਤੇ ਵਿਚਾਰ ਪੇਸ਼

ਕੈਲਗਰੀ (ਜੋਰਾਵਰ ਬਾਂਸਲ) : ਪੰਜਾਬੀ ਲਿਖਾਰੀ ਸਭਾ ਕੈਲਗਰੀ ਦੇ ਕਾਰਜਕਾਰੀ ਮੈਂਬਰਾਂ ਨੇ ਸਭਾ ਦੀ ਇਕੱਤਰਤਾ ਦੌਰਾਨ ਸਮਾਜਕ ਮਸਲਿਆਂ ‘ਤੇ ਚਿੰਤਾ ਜ਼ਾਹਰ ਕੀਤੀ। ਸਭਾ ਦੇ ਜਨਰਲ ਸਕੱਤਰ ਜੋਰਾਵਰ ਬਾਂਸਲ ਨੇ ਕੁੱਝ ਤਾਜ਼ਾ ਜਾਣਕਾਰੀ ਦਿੰਦਿਆਂ ਸ਼ੋਕ ਮਤੇ ਪੜ•ੇ।ਜ਼ਿਕਰਯੋਗ ਹੈ ਕਿ ਕਵਿੱਤਰੀ ਗੁਰਪ੍ਰੀਤ ਗੀਤ ਜੋ ਆਦਮਪੁਰ ਦੇ ਹਸਪਤਾਲ ਵਿਚ ਕੈਂਸਰ ਦੀ ਨਾ-ਮੁਰਾਦ ਬਿਮਾਰੀ ਨਾਲ ਜੂਝਦੇ ਸਦੀਵੀ ਵਿਛੋੜਾ ਦੇ …

Continue reading

The Alberta Culture Days 2020 grant application is available/Application deadline is July 16

30 DAYS TO DISCOVER, EXPERIENCE AND CELEBRATE Virtual and In Person, Indoors and Outdoors The Alberta Culture Days 2020 grant application is available! Application deadline is July 16, 2020 We are happy to announce that Alberta Culture Days is extending its celebration for the entire month of September! Please join us in celebrating Alberta’s arts …

Continue reading

ਕਰੋਨਾ ਵਾਇਰਸ ਕਾਰਨ ਐਡਮਿੰਟਨ 2020 ਵਿਸਾਖੀ ਨਗਰ ਕੀਰਤਨ ਦਾ ਪ੍ਰੋਗਰਾਮ ਰੱਦ

ਅੰਮ੍ਰਿਤ ਸੰਚਾਰ ਵੀ ਅਣਮਿੱਥੇ ਸਮੇਂ ਲਈ ਮੁਲਤਵੀ, ਸਿੱਖ ਧਰਮ ਨਾਲ ਸਬੰਧਤ ਪ੍ਰਦਰਸ਼ਨੀ ਵੀ ਨਹੀਂ ਲਾਈ ਜਾਵੇਗੀ ਐਡਮਿੰਟਨ : ਕਰੋਨਾ ਵਾਇਰਸ ਦੇ ਫੈਲਾਅ ਦੇ ਚੱਲਦਿਆਂ, ਫੈਡਰਲ ਸਰਕਾਰ, ਪ੍ਰੋਵਿੰਸ਼ਲ ਸਰਕਾਰ ਅਤੇ ਸਿਹਤ ਮਾਹਰਾਂ ਦੀਆਂ ਹਦਾਇਤਾਂ ਨੂੰ ਧਿਆਨ ਵਿਚ ਰੱਖਦਿਆਂ ਵਿਸਾਖੀ ਨਗਰ ਕੀਰਤਨ ਕਮੇਟੀ, ਐਡਮਿੰਟਨ ਨੇ ਇਸ ਵਾਰ ਦਾ ਵਿਸਾਖੀ ਨਗਰ ਕੀਰਤਨ ਦਾ ਪ੍ਰੋਗਰਾਮ ਰੱਦ ਕਰਨ ਦਾ ਫ਼ੈਸਲਾ …

Continue reading

ਪੰਜਾਬੀ ਲਿਖਾਰੀ ਸਭਾ ਕੈਲਗਰੀ ਵਲੋਂ ‘ਬੱਚਿਆਂ ਵਿਚ ਪੰਜਾਬੀ ਬੋਲਣ ਦੀ ਮੁਹਾਰਤ’ ਸਮਾਗਮ 21 ਮਾਰਚ ਨੂੰ

ਯੂਥ ਐਵਾਰਡ ਨੂਰਜੋਤ ਕਲਸੀ ਨੂੰ ਦਿੱਤਾ ਜਾਏਗਾ ਕੈਲਗਰੀ : ਪੰਜਾਬੀ ਲਿਖਾਰੀ ਸਭਾ ਕੈਲਗਰੀ ਵਲੋਂ ‘ਬੱਚਿਆਂ ਵਿਚ ਪੰਜਾਬੀ ਬੋਲਣ ਦੀ ਮੁਹਾਰਤ’ ਸਮਾਗਮ 21 ਮਾਰਚ, ਦਿਨ ਸ਼ਨੀਵਾਰ ਬਾਅਦ ਦੁਪਿਹਰ ਦੋ ਤੋਂ ਪੰਜ ਵਜੇ ਤੱਕ ਵ੍ਹਾਈਟਹੌਰਨ ਕਮਿਊਨਟੀ ਹਾਲ ਨਾਰਥ ਈਸਟ ਕੈਲਗਰੀ ਵਿਚ ਕਰਵਾਇਆ ਜਾ ਰਿਹਾ ਹੈ। ਇਸ ਵਿਚ ਪਹਿਲੀ ਤੋਂ ਦਸਵੀਂ ਜਮਾਤ ਤੱਕ ਦੇ ਬੱਚੇ ਭਾਗ ਲੈਣਗੇ ਤੇ …

Continue reading

ਕੈਲਗਰੀ ਵਿੱਚ ਅੰਤਰ ਰਾਸ਼ਟਰੀ ਵਿਮੈਨ ਡੇ ਨਿਵੇਕਲੇ ਢੰਗ ਨਾਲ ਮਨਾਇਆ

ਕੈਲ਼ਗਰੀ: ਪ੍ਰੌਗਰੈਸਿਵ ਕਲਚਰਲ ਐਸੋਸੀਏਸ਼ਨ ਅਤੇ ਵਿਮੈਨ ਰੌਕ ਸੈਂਟਰ ਵਲੋਂ ਵਿਮੈਨ ਰੌਕ ਸੈਂਟਰ ਦੇ ਹਾਲ ਵਿੱਚ ਵੱਖਰੇ ਢੰਗ ਨਾਲ ‘ਇੰਟਰਨੈਸ਼ਨਲ ਵਿਮੈਨ ਡੇ’ ਮਨਾਇਆ ਗਿਆ। ਪ੍ਰੋਗਰਾਮ ਦੀ ਖਾਸੀਅਤ ਇਹ ਸੀ ਕਿ ਇਸ ਵਿੱਚ ਨੌਜਵਾਨ ਲੜਕੀਆਂ ਨੇ ਨਾ ਸਿਰਫ ਹਿੱਸਾ ਲਿਆ, ਸਗੋਂ ਆਪਣੇ ਵਿਚਾਰ ਵੀ ਸਾਂਝੇ ਕੀਤੇ। ਸਟੇਜ ਸਕੱਤਰ ਦੀਆਂ ਸੇਵਾਵਾਂ ਕਮਲਪ੍ਰੀਤ ਪੰਧੇਰ ਨੇ ਬਾਖੂਬੀ ਨਿਭਾਈਆਂ ਤੇ ਅੰਤਰ ਰਾਸ਼ਟਰੀ ਵਿਮੈਨ ਡੇ …

Continue reading

ਪੰਜਾਬੀ ਲੈਂਗੂਏਜ ਐਜੂਕੇਸ਼ਨ ਐਸੋਸੀਏਸ਼ਨ (ਪਲੀ) ਨੇ ਸਤਾਰ੍ਹਵਾਂ ਸਾਲਾਨਾ ਅੰਤਰਰਾਸ਼ਟਰੀ ਮਾਂ-ਬੋਲੀ ਦਿਨ ਮਨਾਇਆ

ਸਰੀ (ਹਰਪ੍ਰੀਤ ਸੇਖਾ) : ਬੀਤੇ ਦਿਨੀਂ ਪੰਜਾਬੀ ਲੈਂਗੂਏਜ ਐਜੂਕੇਸ਼ਨ ਐਸੋਸੀਏਸ਼ਨ (ਪਲੀ) ਨੇ ਕਵਾਂਟਲਿਨ ਪੌਲੀਟੈਕਨਿਕ ਯੂਨੀਵਰਸਿਟੀ ਅਤੇ ਦੀਪਕ ਬਿਨਿੰਗ ਫਾਊਂਡੇਸ਼ਨ ਦੇ ਸਹਿਯੋਗ ਨਾਲ ਸਤਾਰ੍ਹਵਾਂ ਸਲਾਨਾ ਅੰਤਰਰਾਸ਼ਟਰੀ ਮਾਂ-ਬੋਲੀ ਦਿਨ ਕਵਾਂਟਲਿਨ ਪੌਲੀਟੈਕਨਿਕ ਯੂਨੀਵਰਸਿਟੀ, ਸਰੀ ਵਿਚ ਮਨਾਇਆ। ਬਿ੍ਰਟਿਸ਼ ਕੋਲੰਬੀਆ ਦੇ ਸਕੂਲਾਂ ਵਿਚ ਪੰਜਾਬੀ ਪੜ੍ਹਦੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਇਸ ਸਮਾਗਮ ਦਾ ਸੰਚਾਲਨ …

Continue reading

SPORTS