ਪੰਜਾਬੀ ਲਿਖਾਰੀ ਸਭਾ ਕੈਲਗਰੀ ਨੇ ਕਿਸਾਨੀ ਅੰਦੋਲਨ ਦੀ ਜਿੱਤ ਰਚਨਾਵਾਂ ਜ਼ਰੀਏ ਮਨਾਈ

ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹੀਦੀ ਦੀਆਂ ਬਾਤਾਂ ਪਾਈਆਂਜ਼ੋਰਾਵਰ ਬਾਂਸਲ -ਪੰਜਾਬੀ ਲਿਖਾਰੀ ਸਭਾ ਦੀ ਇਸ ਸਾਲ ਦੀ ਆਖ਼ਰੀ ਮੀਟਿੰਗ ਪ੍ਰਧਾਨ ਦਵਿੰਦਰ ਮਲਹਾਂਸ …

Continue reading

ਅਰਪਨ ਲਿਖਾਰੀ ਸਭਾ ਦੀ ਮੀਟਿੰਗ ਕਿਸਾਨੀ ਮੋਰਚੇ ਦੀ ਜਿੱਤ ਨੂੰ ਸਮਰਪਿਤ

ਕੈਲਗਰੀ (ਸਤਨਾਮ ਸਿੰਘ ਢਾਹ ): ਅਰਪਨ ਲਿਖਾਰੀ ਸਭਾ ਦੀ ਮਾਸਕ ਮੀਟਿੰਗ ਜ਼ੂਮ ਰਾਹੀਂ ਹੋਈ ਜੋ ਕਿਸਾਨ ਮੋਰਚੇ ਦੀ ਇਤਿਹਾਸਕ ਜਿੱਤ …

Continue reading

ਕਹਾਣੀਕਾਰ ਦਵਿੰਦਰ ਮਲਹਾਂਸ ਦਾ ਪਲੇਠਾ ਨਾਵਲ ‘ਜੰਗਲੀ ਗੁਲਾਬ’ ਲੋਕ ਅਰਪਣ

ਪਰਵਾਸ ਦੀ ਜ਼ਿੰਦਗੀ ਉੱਤੇ ਸਾਰੇ ਬੁਲਾਰਿਆਂ ਵੱਲੋਂ ਗੰਭੀਰ ਚਰਚਾ ਹੋਈਜ਼ੋਰਾਵਰ ਬਾਂਸਲ -ਪੰਜਾਬੀ ਲਿਖਾਰੀ ਸਭਾ ਕੈਲਗਰੀ ਦੀ ਅਕਤੂਬਰ ਮਹੀਨੇ ਦੀ ਮੀਟਿੰਗ …

Continue reading

ਕੈਲਗਰੀ ਵਿੱਚ ਕਿਸਾਨ ਮੌਰਚੇ ਦੇ ਹੱਕ ਵਿੱਚ ਪ੍ਰਭਾਵਸ਼ਾਲੀ ਰੈਲੀ

ਕੈਲਗਰੀ: ਪ੍ਰੋਗਰੈਸਿਵ ਕਲਚਰਲ ਐਸੋਸੀਏਸ਼ਨ ਕੈਲਗਰੀ, ਸਿੱਖ ਵਿਰਸਾ ਇੰਟਰਨੈਸ਼ਨਲ ਕੈਲਗਰੀ ਅਤੇ ਅਦਾਰਾ ਸਰੋਕਾਰਾਂ ਦੀ ਆਵਾਜ਼ ਟਰਾਂਟੋ ਦੇ ਸੱਦੇ ਤੇ ਪ੍ਰੇਰੀਵਿੰਡਜ਼ ਪਾਰਕ ਨਾਰਥ …

Continue reading

ਕੈਲਗਰੀ ਵਿੱਚ ਕਿਸਾਨੀ ਸੰਘਰਸ਼ ਦੇ ਹੱਕ ਵਿੱਚ ਰੋਸ ਰੈਲੀ!

ਕੈਲਗਰੀ : ਪਿਛਲੇ ਤਕਰੀਬਨ ਇੱਕ ਸਾਲ ਤੋਂ ਇੰਡੀਆ ਵਿੱਚ ਕਿਸਾਨ ਆਪਣੇ ਹੱਕਾਂ ਤੇ ਇੰਡੀਆ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਕਿਸਾਨ …

Continue reading

ਪੀ.ਸੀ.ਏ. ਜਨਰਲ ਬਾਡੀ ਮੀਟਿੰਗ 26 ਸਤੰਬਰ ਨੂੰ

ਐਲਬਰਟਾ (ਦਲਬੀਰ ਸੰਗਿਆਨ) : ਪੰਜਾਬੀ ਕਲਚਰਲ ਐਸੋਸੀਏਸ਼ਨ ਆਫ਼ ਐਲਬਰਟਾ ਦੀ ਮੀਟਿੰਗ 26 ਸਤੰਬਰ ਨੂੰ ਪੀ.ਸੀ.ਏ. ਹਾਲ #101, 9158-23 ਐਵਨਿਊ ਵਿਖੇ …

Continue reading