ਲਹਿੰਦੇ ਪੰਜਾਬ ਦੇ ਪੰਜਾਬੀ ਲੇਖਕ ਮੁਹੰਮਦ ਜੁਨੈਦ ਅਕਰਮ ਦਾ ਇੰਤਕਾਲ

ਪਟਿਆਲਾ : ਲਹਿੰਦੇ ਪੰਜਾਬ ਦੇ ਪ੍ਰਸਿੱਧ ਪੰਜਾਬੀ ਲਿਖਾਰੀ, ਸੰਪਾਦਕ ਅਤੇ ਪ੍ਰੋਫ਼ੈਸਰ ਮੁਹੰਮਦ ਜੁਨੈਦ ਅਕਰਮ ਬੁੱਧਵਾਰ ਨੂੰ ਲਾਹੌਰ ਦੇ ਇੱਕ ਹਸਪਤਾਲ ਵਿੱਚ ਇੰਤਕਾਲ ਹੋ ਗਿਆ, ਜਿੱਥੇ ਉਹ ਪਿਛਲੇ ਕਈ ਦਿਨਾਂ ਤੋਂ ਜ਼ੇਰੇ ਇਲਾਜ ਸਨ। ਸਾਹਿਤ ਅਕਾਦਮੀ ਐਵਾਰਡੀ ਡਾ. ਦਰਸ਼ਨ ਸਿੰਘ ‘ਆਸ਼ਟ’ ਨੇ ਪ੍ਰੋਫ਼ੈਸਰ ਮੁਹੰਮਦ ਜੁਨੈਦ ਅਕਰਮ ਦੇ ਇੰਤਕਾਲ ਨੂੰ ਪੰਜਾਬੀ ਮਾਂ ਬੋਲੀ ਲਈ ਵੱਡਾ ਘਾਟਾ ਕਰਾਰ …

Continue reading

ਕਰੋਨਾ : ਅੱਧੀ ਆਬਾਦੀ ਨੂੰ ਪੂਰਾ ਖਾਣਾ ਨਸੀਬ ਨਹੀਂ, ਬ੍ਰਾਜ਼ੀਲ ਵਿੱਚ ਦੋ ਕਰੋੜ ਭੁੱਖੇ ਮਰਨ ਲਈ ਮਜਬੂਰ

ਸਾਓ ਪਾਅਲੋ ਦੀ ਰਿਪੋਰਟ : ਬ੍ਰਾਜ਼ੀਲ ਵਿਚ ਕਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਇਕ ਪਾਸੇ ਰੋਜ਼ ਹਜ਼ਾਰਾਂ ਲੋਕਾਂ ਦੀਆਂ ਮੌਤਾਂ ਹੋ ਰਹੀਆਂ ਹਨ। ਕਬਰਿਸਤਾਨਾਂ ਵਿਚ ਲਾਸ਼ਾਂ ਦਫ਼ਨ ਕਰਨ ਦੀ ਥਾਂ ਨਹੀਂ ਬਚੀ ਹੈ। ਦੂਸਰੇ ਪਾਸੇ ਬ੍ਰਾਜ਼ੀਲ ਵਿਚ ਕਰੀਬ ਦੋ ਕਰੋੜ ਲੋਕ ਕਰੋਨਾ ਕਾਰਨ ਪੈਦਾ ਹਾਲਤਾਂ ਕਾਰਨ ਭੁੱਖ ਨਾਲ ਜੂਝ ਰਹੇ ਹਨ। ਆਲਮ ਇਹ …

Continue reading

ਵਿਸਾਖੀ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ

ਅੰਮ੍ਰਿਤਸਰ: ਪਾਕਿਸਤਾਨ ਵਿਚਲੇ ਗੁਰਧਾਮਾਂ ਦੇ ਦਰਸ਼ਨ ਕਰਨ ਤੇ ਵਿਸਾਖੀ ਦਾ ਦਿਹਾੜਾ ਮਨਾਉਣ ਲਈ ਸ਼ਰਧਾਲੂ ਸਵੇਰੇ ਤੋਂ ਹੀ ਅਟਾਰੀ ਪਹੁੰਚ ਰਹੇ ਹਨ। ਅਟਾਰੀ ਵਾਹਘਾ ਸਰਹੱਦ ਰਾਹੀਂ ਸ਼ਰਧਾਲੂ ਅੱਜ ਪਾਕਿਸਤਾਨ ਰਵਾਨਾ ਹੋ ਰਹੇ ਹਨ। ਪਾਕਿਸਤਾਨ ਹਾਈ ਕਮਿਸ਼ਨ ਵੱਲੋਂ ਇਸ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਯੂਨਾਈਟਡ ਅਕਾਲੀ ਦਲ, ਖਾਲੜਾ ਮਿਸ਼ਨ ਕਮੇਟੀ ਤੇ ਕਾਰ ਸੇਵਾ ਗੁਰੂ ਕਾ ਬਾਗ …

Continue reading

ਮਹਾਰਾਣੀ ਐਲਿਜ਼ਾਬੈੱਥ ਦੇ ਪਤੀ ਪ੍ਰਿੰਸ ਫਿਲਿਪ ਦਾ ਦੇਹਾਂਤ

ਲੰਡਨ : ਬਰਤਾਨੀਆ ਦੀ ਮਹਾਰਾਣੀ ਐਲਿਜ਼ਾਬੈੱਥ (ਦੋਇਮ) ਦੇ ਪਤੀ ਪ੍ਰਿੰਸ ਫਿਲਿਪ ਦਾ 99 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਫਿਲਿਪ ਨੂੰ ਇਸ ਸਾਲ ਦੇ ਸ਼ੁਰੂ ਵਿਚ ਤਕਰੀਬਨ ਮਹੀਨੇ ਲਈ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ ਅਤੇ 16 ਮਾਰਚ ਨੂੰ ਛੁੱਟੀ ਮਿਲਣ ਤੋਂ ਬਾਅਦ ਵਿੰਡਸਰ ਕੈਸਲ ਪਰਤੇ ਸਨ। ਫਿਲਿਪ ਨੂੰ ਐਡੀਨਬਰਗ ਦੇ ਡਿਊਕ ਵਜੋਂ ਵੀ ਜਾਣਿਆ …

Continue reading

ਨਿਊਜ਼ੀਲੈਂਡ : ਭਾਰਤ ਤੋਂ ਆਉਣ ਵਾਲੇ ਯਾਤਰੀਆਂ ਦੇ ਦਾਖ਼ਲੇ ਉੱਪਰ ਪਾਬੰਦੀ

ਨਿਊਜ਼ੀਲੈਂਡ : ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਨ ਨੇ ਇੱਕ ਐਲਾਨ ਰਾਹੀਂ ਵੀਰਵਾਰ ਨੂੰ ਭਾਰਤ ਤੋਂ ਆਉਣ ਵਾਲੇ ਸਾਰੇ ਯਾਤਰੀਆਂ ਦੇ ਦਾਖ਼ਲੇ ਉੱਪਰ ਪਾਬੰਦੀ ਲਗਾ ਦਿੱਤੀ ਹੈ। ਖ਼ਬਰ ਚੈਨਲ ਐੱਨਡੀਟੀਵੀ ਦੀ ਵੈਬਸਾਈਟ ਮੁਤਾਬਕ ਇਸ ਪਾਬੰਦੀ ਵਿੱਚ ਨਿਊਜ਼ੀਲੈਂਡ ਦੇ ਆਪਣੇ ਨਾਗਰਿਕ ਵੀ ਸ਼ਾਮਲ ਹਨ ਅਤੇ ਇਹ ਹਦਾਇਤਾਂ ਦੋ ਹਫ਼ਤੇ ਤੱਕ ਜਾਰੀ ਰਹਿਣਗੀਆਂ। ਇਹ ਕਦਮ ਦੇਸ ਦੇ ਦੱਖਣ-ਏਸ਼ੀਆਈ ਭਾਈਚਾਰੇ …

Continue reading

ਲਹਿੰਦੇ ਪੰਜਾਬ ‘ਚ ਮਾਂ ਬੋਲੀ ਦੇ ਪ੍ਰਚਾਰਕ ਬਾਈ ਦਿਲ ਮੁਹੰਮਦ ਨਹੀਂ ਰਹੇ

ਲਾਹੌਰ : ਲਹਿੰਦੇ ਪੰਜਾਬ ‘ਚ ਮਾਂ ਬੋਲੀ ਦੇ ਪ੍ਰਚਾਰਕ ਤੇ ਬਾਬਾ ਬੁੱਲੇ ਸ਼ਾਹ ਪੰਜਾਬੀ ਸੱਥ ਕਸੂਰ ਦੇ ਮੁੱਖ ਸੇਵਾਦਾਰ ਬਾਈ ਦਿਲ ਮੁਹੰਮਦ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ। ਲਹਿੰਦੇ ਪੰਜਾਬ ਵਿਚ ਸ਼ਾਇਦ ਉਹ ਇਕੋ ਇੱਕ ਅਜਿਹੇ ਸੱਜਣ ਸਨ, ਜਿਹੜੇ ਕਿਹਾ ਕਰਦੇ ਸਨ ਕਿ ਮਾਂ ਬੋਲੀ ਪੰਜਾਬੀ ਨੂੰ ਗੁਰਮੁਖੀ ਤੋਂ ਬਿਨਾਂ ਹੋਰ ਕਿਸ ਲਿੱਪੀ ਵਿੱਚ …

Continue reading

ਲੰਡਨ : ਆਕਸਫੋਰਡ-ਐਸਟਰਾਜ਼ੇਨੇਕਾ ਲਗਵਾਉਣ ਮਗਰੋਂ 7 ਲੋਕਾਂ ਦੀ ਮੌਤ

ਲੰਡਨ : ਯੂਕੇ ਵਿੱਚ ਆਕਸਫੋਰਡ-ਐਸਟਰਾਜ਼ੇਨੇਕਾ ਲਗਵਾਉਣ ਤੋਂ ਬਆਦ ਅਸਧਾਰਨ ਤਰੀਕੇ ਨਾਲ ਖ਼ੂਨ ਜੰਮਣ (ਬਲੱਡ ਕਲੌਟਿੰਗ) ਤੋਂ ਬਾਅਦ 7 ਲੋਕਾਂ ਦੀ ਮੌਤ ਹੋਈ ਹੈ। ਯੂਕੇ ਦੀ ਮੈਡੀਸਨਜ਼ ਰੈਗੂਲੇਟਰ ਏਜੰਸੀ ਨੇ ਇਸ ਦੀ ਪੁਸ਼ਟੀ ਕੀਤੀ। ਯੂਕੇ ਵਿੱਚ 24 ਮਾਰਚ ਤੱਕ ਕੁੱਲ 1.8 ਕਰੋੜ ਲੋਕਾਂ ਦਾ ਟੀਕਾਕਰਨ ਕੀਤਾ ਗਿਆ ਜਿਨ੍ਹਾਂ ਵਿੱਚੋਂ 30 ਲੋਕਾਂ ਵਿੱਚ ਖ਼ੂਨ ਜੰਮਣ ਦਾ ਮਾਮਲਾ …

Continue reading

ਮੌਜੂਦਾ ਹਾਲਾਤ ‘ਚ ਭਾਰਤ ਨਾਲ ਕੋਈ ਵਪਾਰ ਨਹੀਂ : ਇਮਰਾਨ ਖਾਨ

ਇਸਲਾਮਾਬਾਦ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਦੱਸਿਆ ਕਿ ਪਾਕਿਸਤਾਨ ਮੌਜੂਦਾ ਹਾਲਾਤ ਵਿਚ ਭਾਰਤ ਨਾਲ ਕਿਸੇ ਤਰ੍ਹਾਂ ਦਾ ਕੋਈ ਵਪਾਰ ਨਹੀਂ ਕਰੇਗਾ। ਇਹ ਫੈਸਲਾ ਉਨ੍ਹਾਂ ਕੈਬਨਿਟ ਮੰਤਰੀਆਂ ਨਾਲ ਕਪਾਹ ਤੇ ਖੰਡ ਦੀ ਗੁਆਂਢੀ ਦੇਸ਼ ਤੋਂ ਦਰਾਮਦ ਕਰਨ ਸਬੰਧੀ ਹੋਈ ਮੀਟਿੰਗ ਵਿਚ ਲਿਆ। ਇਹ ਵੀ ਪਤਾ ਲੱਗਾ ਹੈ ਕਿ ਪ੍ਰਧਾਨ ਮੰਤਰੀ ਖਾਨ ਨੇ ਬੀਤੇ …

Continue reading

ਤਾਇਵਾਨ : ਰੇਲ ਹਾਦਸੇ ‘ਚ 48 ਯਾਤਰੀਆਂ ਦੀ ਮੌਤ, 70 ਤੋਂ ਵੱਧ ਜਖ਼ਮੀ

ਤਾਇਪੇ : ਤਾਇਵਾਨ ਵਿੱਚ ਇੱਕ ਰੇਲ ਹਾਦਸੇ ਵਿੱਚ ਘੱਟੋ-ਘੱਟ 48 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ ਅਤੇ 70 ਤੋਂ ਵੱਧ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ। ਸਰਕਾਰੀ ਅਧਿਕਾਰੀਆਂ ਮੁਤਾਬਕ, ਇਹ ਹਾਦਸਾ ਪੂਰਬੀ ਤਾਇਵਾਨ ਦੀ ਇੱਕ ਸੁਰੰਗ ਵਿੱਚ ਹੋਇਆ, ਜਿੱਥੇ ਟਰੇਨ ਇੱਕ ਟਰੱਕ ਨੂੰ ਟੱਕਰ ਮਾਰਨ ਤੋਂ ਬਾਅਦ ਪੱਟੜੀ ਤੋਂ ਉਤਰ ਗਈ। ਤਾਇਵਾਨ ਦੀ ਕੇਂਦਰੀ …

Continue reading

ਪਾਕਿਸਤਾਨ : ਪਿਸ਼ਾਵਰ ਵਿੱਚ ਸਿੱਖ ਨੌਜਵਾਨ ਲਾਪਤਾ

ਪਿਸ਼ਾਵਰ : ਪਾਕਿਸਤਾਨ ਦੇ ਉੱਤਰ ਪੱਛਮ ਦੇ ਪਿਸ਼ਾਵਰ ਸ਼ਹਿਰ ਵਿੱਚ ਬੁੱਧਵਾਰ ਦੀ ਰਾਤ ਤੋਂ ਸਿੱਖ ਨੌਜਵਾਨ ਲਾਪਤਾ ਹੈ ਅਤੇ ਪੁਲੀਸ ਨੇ ਇਸ ਸਬੰਧ ਵਿੱਚ ਪੁੱਛ ਪੜਤਾਲ ਲਈ ਤਿੰਨ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ। ਅਵਿਨਾਸ਼ ਸਿੰਘ ਦੀ ਉਮਰ ਕਰੀਬ 20-25 ਸਾਲ ਹੈ ਤੇ ਉਹ ਪਿਸ਼ਾਵਰ ਛਾਉਣੀ ਦੇ ਗੁਲਬਰਗ ਖੇਤਰ ਤੋਂ ਲਾਪਤਾ ਹੈ। ਲਾਪਤਾ ਨੌਜਵਾਨ …

Continue reading

SPORTS