22
Jun
ਮੌਂਟਰੀਅਲ ’ਚ ਪੰਜਾਬੀ ਵਿਦਿਆਰਥੀ ਦੀ ਸੁੰਮਦਰ ਵਿੱਚ ਡੁੱਬਣ ਕਾਰਨ ਮੌਤ

ਜਲੰਧਰ : ਕੈਨੇਡਾ ਵਿੱਚ ਸਟੱਡੀ ਵੀਜ਼ੇ ’ਤੇ ਗਏ ਇੱਕ ਹੋਰ ਵਿਦਿਆਰਥੀ ਦੀ ਸੁੰਮਦਰ ਵਿੱਚ ਡੁੱਬਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਮਰਪ੍ਰੀਤ ਸਿੰਘ ਪੁੱਤਰ ਸੁਖਜੀਤ ਸਿੰਘ ਵਾਸੀ ਵਰਿਆਮ ਨਗਰ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅਮਰਪ੍ਰੀਤ ਸਿੰਘ ਦਸੰਬਰ 2018 ’ਚ ਕੈਨੇਡਾ ਦੇ ਸ਼ਹਿਰ ਮੌਂਟਰੀਅਲ ’ਚ ਸਥਿਤ ਲਾਸਾਲੇ ਕਾਲਜ ’ਚ ਸਟੱਡੀ ਵੀਜ਼ਾ ’ਤੇ ਗਿਆ ਸੀ। ਕਾਲਜ ’ਚ ਛੁੱਟੀ ਹੋਣ ਕਾਰਨ ਅਮਰਪ੍ਰੀਤ ਆਪਣੇ ਦੋਸਤਾਂ ਨਾਲ ਬੀਚ ’ਤੇ ਘੁੰਮਣ ਗਿਆ ਸੀ। ਸਾਰੇ ਦੋਸਤ ਨਹਾਉਣ ਲੱਗ ਪਏ ਤਾਂ ਉਹ ਡੂੰਘੇ ਪਾਣੀ ’ਚ ਚਲਾ ਗਿਆ ਤੇ ਡੁੱਬਣ ਕਾਰਨ ਊਸ ਦੀ ਮੌਤ ਹੋ ਗਈ।
Related posts:
ਹਰਿਦੁਆਰ ਵਿੱਚ ਨਫਰਤੀ ਭਾਸ਼ਣ; 5 ਸਾਬਕਾ ਫੌਜ ਮੁਖੀਆਂ ਸਮੇਤ 100 ਤੋਂ ਵੱਧ ਲੋਕਾਂ ਨੇ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੂੰ...
ਲੁਧਿਆਣਾ ਬੰਬ ਧਮਾਕਾ ਮਾਮਲਾ: ਗਗਨਦੀਪ ਦੀ ਦੋਸਤ ਮਹਿਲਾ ਕਾਂਸਟੇਬਲ 'ਤੇ ਕਾਰਵਾਈ, ਵਿਭਾਗ ਨੇ ਕੀਤਾ ਮੁਅੱਤਲ
2021 'ਚ ਪੰਜਾਬ-ਕਿਸਾਨਾਂ ਦੀ ਜਿੱਤ ਦੇ ਨਾਂ: ਬੇਅਦਬੀ ਦੀਆਂ ਘਟਨਾਵਾਂ ਨੇ ਹਿਲਾ ਕੇ ਰੱਖ ਦਿੱਤਾ
ਅਮਰੀਕਾ-ਯੂਰਪ 'ਚ ਕੋਰੋਨਾ ਦਾ ਧਮਾਕਾ, 1 ਦਿਨ 'ਚ ਅਮਰੀਕਾ 'ਚ 5.72 ਲੱਖ ਲੋਕ ਸੰਕਰਮਿਤ, ਫਰਾਂਸ 'ਚ 2.06 ਲੱਖ ਨਵੇਂ ਮਾਮਲ...
ਕੋਰੋਨਾ 'ਤੇ ਡਬਲਯੂਐਚਓ ਦੀ ਚੇਤਾਵਨੀ: ਡੈਲਟਾ ਅਤੇ ਓਮੀਕਰੋਨ ਦੀ ਸੁਨਾਮੀ ਆਵੇਗੀ, ਦੁਨੀਆ ਦੀ ਸਿਹਤ ਪ੍ਰਣਾਲੀ ਤਬਾਹੀ ਦੇ ਕੰ...
ਪੰਜਾਬ 'ਚ ਕਿਸਾਨ ਸ਼ਕਤੀ ਦਾ ਪ੍ਰਦਰਸ਼ਨ: ਰਾਜੇਵਾਲ ਨੇ ਕਿਹਾ-ਕਿਸਾਨਾਂ ਦੇ ਅੰਦੋਲਨ ਕਾਰਨ ਚੰਡੀਗੜ੍ਹ 'ਚ 'ਆਪ' ਦੀ ਜਿੱਤ ਹੋ...