14
Aug
‘ਜਨਮ ਦੇ ਮੂਲ ਸਥਾਨ’ ਬਾਰੇ ਵਿਵਾਦ ਵਿਚ ਘਿਰੀ ਕਮਲਾ ਹੈਰਿਸ

ਵਾਸ਼ਿੰਗਟਨ– ਅਮਰੀਕਾ ਵਿੱਚ ਉਪ ਰਾਸ਼ਟਰਪਤੀ ਦੇ ਅਹੁਦੇ ਲਈ ਡੈਮੋਕਰੇਟਿਕ ਪਾਰਟੀ ਦੀ ਉਮੀਦਵਾਰ ਕਮਲਾ ਹੈਰਿਸ ‘ਜਨਮ ਦੇ ਮੂਲ ਸਥਾਨ’ ਬਾਰੇ ‘ਸਾਜ਼ਿਸ਼ੀ’ ਵਿਵਾਦ ਵਿਚ ਘਿਰ ਗਈ ਹੈ। ਟਰੰਪ ਨੇ ਕਿਹਾ ਕਿ ਉਸ ਨੇ ਸੁਣਿਆ ਹੈ ਹੈਰਿਸ ਵ੍ਹਾਈਟ ਹਾਊਸ ਵਿੱਚ ਸੇਵਾਵਾਂ ਨਿਭਾਉਣ ਦੀਆਂ ਯੋਗਤਾਵਾਂ ਨੂੰ ਪੂਰਾ ਨਹੀਂ ਕਰਦੀ। ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਬਾਰੇ ਵੀ ਇਸੇ ਤਰ੍ਹਾਂ ਦੇ ਵਿਵਾਦ ਪੈਦਾ ਹੋਏ ਸਨ ਜਦੋਂ ਉਨ੍ਹਾਂ ਦੇ ਵਿਰੋਧੀਆਂ ਨੇ ਉਨ੍ਹਾਂ ਦੇ ਜਨਮ ਸਥਾਨ ਬਾਰੇ ਸਵਾਲ ਕੀਤੇ ਸਨ। ਅਮਰੀਕਾ ਵਿਚ ਰਾਸ਼ਟਰਪਤੀ ਚੋਣਾਂ ਲਈ ਡੈਮੋਕਰੇਟਿਕ ਪਾਰਟੀ ਦੇ ਰਾਸ਼ਟਰਪਤੀ ਲਈ ਉਮੀਦਵਾਰ ਜੋਏ ਬਿਡੇਨ ਨੇ ਹੈਰਿਸ (55) ਨੂੰ ਉਪ ਰਾਸ਼ਟਰਪਤੀ ਅਹੁਦੇ ਦਾ ਉਮੀਦਵਾਰ ਚੁਣਿਆ ਹੈ। ਹੈਰਿਸ ਦੇ ਪਿਤਾ ਦਾ ਜਨਮ ਜਮਾਇਕਾ ਵਿੱਚ ਹੋਇਆ ਸੀ ਅਤੇ ਉਨ੍ਹਾਂ ਦੀ ਮਾਂ ਭਾਰਤੀ ਸੀ। ਡਾ. ਜੌਨ ਈਸਟਮੈਨ, ਜਿਸ ਨੇ ਸਭ ਤੋਂ ਪਹਿਲਾਂ ਹੈਰਿਸ ਦੇ ਜਨਮ ਸਥਾਨ ਬਾਰੇ ਸੁਆਲ ਚੁੱਕਿਆ ਸੀ। ਬਿਡੇਨ ਨੇ ਇਨ੍ਹਾਂ ਗੱਲਾਂ ਨੂੰ ਨਸਲੀ ਕਰਾਰ ਦਿੱਤਾ ਹੈ।
Related posts:
ਹਰਿਦੁਆਰ ਵਿੱਚ ਨਫਰਤੀ ਭਾਸ਼ਣ; 5 ਸਾਬਕਾ ਫੌਜ ਮੁਖੀਆਂ ਸਮੇਤ 100 ਤੋਂ ਵੱਧ ਲੋਕਾਂ ਨੇ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੂੰ...
ਲੁਧਿਆਣਾ ਬੰਬ ਧਮਾਕਾ ਮਾਮਲਾ: ਗਗਨਦੀਪ ਦੀ ਦੋਸਤ ਮਹਿਲਾ ਕਾਂਸਟੇਬਲ 'ਤੇ ਕਾਰਵਾਈ, ਵਿਭਾਗ ਨੇ ਕੀਤਾ ਮੁਅੱਤਲ
2021 'ਚ ਪੰਜਾਬ-ਕਿਸਾਨਾਂ ਦੀ ਜਿੱਤ ਦੇ ਨਾਂ: ਬੇਅਦਬੀ ਦੀਆਂ ਘਟਨਾਵਾਂ ਨੇ ਹਿਲਾ ਕੇ ਰੱਖ ਦਿੱਤਾ
ਅਮਰੀਕਾ-ਯੂਰਪ 'ਚ ਕੋਰੋਨਾ ਦਾ ਧਮਾਕਾ, 1 ਦਿਨ 'ਚ ਅਮਰੀਕਾ 'ਚ 5.72 ਲੱਖ ਲੋਕ ਸੰਕਰਮਿਤ, ਫਰਾਂਸ 'ਚ 2.06 ਲੱਖ ਨਵੇਂ ਮਾਮਲ...
ਕੋਰੋਨਾ 'ਤੇ ਡਬਲਯੂਐਚਓ ਦੀ ਚੇਤਾਵਨੀ: ਡੈਲਟਾ ਅਤੇ ਓਮੀਕਰੋਨ ਦੀ ਸੁਨਾਮੀ ਆਵੇਗੀ, ਦੁਨੀਆ ਦੀ ਸਿਹਤ ਪ੍ਰਣਾਲੀ ਤਬਾਹੀ ਦੇ ਕੰ...
ਪੰਜਾਬ 'ਚ ਕਿਸਾਨ ਸ਼ਕਤੀ ਦਾ ਪ੍ਰਦਰਸ਼ਨ: ਰਾਜੇਵਾਲ ਨੇ ਕਿਹਾ-ਕਿਸਾਨਾਂ ਦੇ ਅੰਦੋਲਨ ਕਾਰਨ ਚੰਡੀਗੜ੍ਹ 'ਚ 'ਆਪ' ਦੀ ਜਿੱਤ ਹੋ...