fbpx Nawidunia - Kul Sansar Ek Parivar

ਕੈਨੇਡਾ : ਪੰਜਾਬੀ ਨੌਜਵਾਨ ਦੀ ਦਿਲ ਦੇ ਦੌਰੇ ਕਾਰਨ ਮੌਤ

ਜਲੰਧਰ : ਕੈਨੇਡਾ ਦੇ ਸੂਬੇ ਉਂਟਾਰੀਓ ਦੇ ਸ਼ਹਿਰ ਕਿਚਨਰ ਵਿੱਚ ਪੜ੍ਹਾਈ ਕਰਨ ਗਏ ਪੰਜਾਬੀ ਨੌਜਵਾਨ ਕੁਲਜੀਤ ਸਿੰਘ ਦੀ ਬੀਤੇ ਦਿਨ ਮੌਤ ਹੋ ਗਈ। ਇਹ ਨੌਜਵਾਨ ਜ਼ਿਲ੍ਹਾ ਕਪੂਰਥਲਾ ਦਾ ਰਹਿਣ ਵਾਲਾ ਸੀ। ਜਾਣਕਾਰੀ ਅਨੁਸਾਰ ਕੁਲਜੀਤ ਸਿੰਘ ਕੰਮ ਤੋਂ ਘਰ ਆਉਂਣ ਤੋਂ ਬਾਅਦ ਸੌਂ ਗਿਆ ਸੀ ਤੇ ਉਸ ਦੇ ਦਿਲ ਦੀ ਧੜਕਣ ਰੁਕ ਗਈ।

ਨੌਜਵਾਨ ਡੇਢ ਸਾਲ ਪਹਿਲਾਂ ਹੀ ਪੜ੍ਹਨ ਵਾਸਤੇ ਕੈਨੇਡਾ ਗਿਆ ਸੀ ‌‌ਤੇ ਕਾਨੇਸਟੋਗਾ ਕਾਲਜ ਵਿੱਚ ਪੜ੍ਹਾਈ ਕਰ ਰਿਹਾ ਸੀ।

Share this post

Leave a Reply

Your email address will not be published. Required fields are marked *