fbpx Nawidunia - Kul Sansar Ek Parivar

ਉੱਤਰ ਪ੍ਰਦੇਸ਼ : ਸੜਕ ਹਾਦਸੇ ਵਿੱਚ 6 ਬੱਚਿਆਂ ਸਣੇ 14 ਲੋਕਾਂ ਦੀ ਮੌਤ

ਪ੍ਰਤਾਪਗੜ੍ਹ / ਲਖਨਊ : ਉੱਤਰ ਪ੍ਰਦੇਸ਼ ਦੇ ਪ੍ਰਤਾਪਗੜ੍ਹ ਜ਼ਿਲ੍ਹੇ ਦੇ ਦੇਸ਼ਰਾਜ ਇਨਾਰਾ ਨੇੜੇ ਵੀਰਵਾਰ ਦੇਰ ਰਾਤ ਭਿਆਨਕ ਸੜਕ ਹਾਦਸੇ ਵਿੱਚ 6 ਬੱਚਿਆਂ ਸਣੇ 14 ਲੋਕਾਂ ਦੀ ਮੌਤ ਹੋ ਗਈ। ਪੁਲੀਸ ਸੁਪਰਡੈਂਟ ਅਨੁਰਾਗ ਆਰੀਆ ਨੇ ਦੱਸਿਆ ਕਿ ਜ਼ਿਲ੍ਹਾ ਹੈੱਡਕੁਆਰਟਰ ਤੋਂ ਤਕਰੀਬਨ ਸੱਤਰ ਕਿਲੋਮੀਟਰ ਦੂਰ ਪ੍ਰਯਾਗਰਾਜ-ਲਖਨਊ ਹਾਈਵੇਅ ’ਤੇ ਮਾਨਿਕਪੁਰ ਥਾਣੇ ਅਧੀਨ ਦੇਸਰਾਜ ਇਨਾਰਾ ਨੇੜੇ ਸੜਕ ਹਾਦਸੇ ਵਿਚ ਤੇਜ਼ ਰਫਤਾਰ ਬੋਲੈਰੋ ਬੇਕਾਬੂ ਹੋ ਕੇ ਸੜਕ ਕਿਨਾਰੇ ਟਰੱਕ ਵਿਚ ਜਾ ਟਕਰਾਈ। ਇਸ ਹਾਦਸੇ ਵਿੱਚ 6 ਬੱਚਿਆਂ ਸਮੇਤ 14 ਲੋਕਾਂ ਦੀ ਮੌਤ ਹੋ ਗਈ।

Share this post

Leave a Reply

Your email address will not be published. Required fields are marked *