fbpx Nawidunia - Kul Sansar Ek Parivar

ਅਮਰੀਕਾ : ਗ਼ੈਰਕਾਨੂੰਨੀ ਪਰਵਾਸੀਆਂ ਨੂੰ ਅੱਠ ਸਾਲਾਂ ਲਈ ਦਿੱਤੀ ਜਾਵੇਗੀ ਨਾਗਰਿਕਤਾ

ਵਾਸ਼ਿੰਗਟਨ : ਅਮਰੀਕਾ ਦੇ ਨਵੇਂ ਚੁਣੇ ਰਾਸ਼ਟਰਪਤੀ ਜੋ ਬਾਇਡਨ ਆਪਣੇ ਪ੍ਰਸ਼ਾਸਨ ਦੇ ਪਹਿਲੇ ਦਿਨ ਆਵਾਸ ਬਿੱਲ ਪੇਸ਼ ਕਰਨ ਦੀ ਯੋਜਨਾ ਬਣਾ ਰਹੇ ਹਨ, ਜਿਸ ਵਿੱਚ ਦੇਸ਼ ਵਿੱਚ ਗ਼ੈਰਕਾਨੂੰਨੀ ਰਹਿ ਰਹੇ ਇਕ ਕਰੋੜ 10 ਲੱਖ ਲੋਕਾਂ ਨੂੰ ਅੱਠ ਸਾਲਾਂ ਲਈ ਨਾਗਰਿਕਤਾ ਦਿੱਤੀ ਜਾਵੇਗੀ। ਇਹ ਬਿੱਲ ਸੱਤਾ ਤੋਂ ਬਾਹਰ ਹੋ ਰਹੇ ਟਰੰਪ ਪ੍ਰਸ਼ਾਸਨ ਦੀਆਂ ਸਖਤ ਆਵਾਸ ਨੀਤੀਆਂ ਦੇ ਉਲਟ ਹੋਵੇਗਾ। ਬਿੱਲ ਬਾਰੇ ਜਾਣਕਾਰੀ ਵਾਲੇ ਅਧਿਕਾਰੀ ਨੇ ਕਿਹਾ ਕਿ ਬੁੱਧਵਾਰ ਨੂੰ ਬਾਇਡਨ ਦੇ ਸਹੁੰ ਚੁੱਕਣ ਤੋਂ ਬਾਅਦ ਬਿਲ ਪੇਸ਼ ਕੀਤਾ ਜਾ ਸਕਦਾ ਹੈ।

Share this post

Leave a Reply

Your email address will not be published. Required fields are marked *