27
Feb
ਬਾਰਡਰਾਂ ’ਤੇ ਪੱਖਿਆਂ ਤੇ ਰੌਸ਼ਨੀ ਦਾ ਹੋ ਰਿਹਾ ਹੈ ਇੰਤਜ਼ਾਮ
ਚੰਡੀਗੜ੍ਹ : ਗਰਮੀਆਂ ਸ਼ੁਰੂ ਹੋਣ ਵਾਲੀਆਂ ਹਨ ਤੇ ਇਸ ਮੌਸਮ ਵਿੱਚ ਦਿੱਲੀ ਦੇ ਬਾਰਡਰਾਂ ’ਤੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਲਈ ਹਾਲਾਤ ਮੁਸ਼ਕਲ ਹੋਣ ਵਾਲੇ ਹਨ। ਇਸ ਬਾਰੇ ਕਿਸਾਨ ਭਲੀਭਾਂਤ ਜਾਣੂ ਹਨ ਤੇ ਉਨ੍ਹਾਂ ਨੇ ਇਸ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਗਾਜ਼ੀਪੁਰ ਬਾਰਡਰ ’ਤੇ ਜਨਰੇਟਨਰ ਸਥਾਪਤ ਕਰ ਦਿੱਤੇ ਹਨ ਤੇ ਪੱਖਿਆਂ ਤੇ ਰੌਸ਼ਨੀ ਦਾ ਇੰਤਜ਼ਾਮ ਕੀਤਾ ਜਾ ਰਿਹਾ ਹੈ। ਟਰਾਲੀਆਂ ਵਿੱਚ ਕੂਲਰ ਤਾਂ ਫਿਟ ਹੋ ਚੁੱਕੇ ਹਨ। ਗਰਮੀਆਂ ਵਿੱਚ ਪਿਆਸ ਬੁਝਾਉਣ ਲਈ ਗੰਨੇ ਦੇ ਰਸ ਪੀਣ ਲਈ ਵੀ ਪ੍ਰਬੰਧ ਹੋ ਗਿਆ ਹੈ।
Related posts:
ਪੰਜਵੀਂ, ਅੱਠਵੀਂ ਤੇ ਦਸਵੀਂ ਦੇ ਵਿਦਿਆਰਥੀ ਬਿਨਾਂ ਪ੍ਰੀਖਿਆਵਾਂ ਦੇ ਹੋਣਗੇ ਪਾਸ
21 ਅਪ੍ਰੈਲ ਨੂੰ ਦਿੱਲੀ ਵੱਲ ਵੱਡੇ ਪੱਧਰ 'ਤੇ ਕੂਚ ਕੀਤਾ ਜਾਵੇਗਾ : ਉਗਰਾਹਾਂ
ਲਹਿੰਦੇ ਪੰਜਾਬ ਦੇ ਪੰਜਾਬੀ ਲੇਖਕ ਮੁਹੰਮਦ ਜੁਨੈਦ ਅਕਰਮ ਦਾ ਇੰਤਕਾਲ
ਸੁਖਬੀਰ ਬਾਦਲ ਦੇ ਦਲਿਤ ਉਪ ਮੁੱਖ ਮੰਤਰੀ ਵਾਲੇ ਬਿਆਨ 'ਤੇ ਭਖੀ ਸਿਆਸਤ
ਕਰੋਨਾ ਕਾਰਨ ਦਸਵੀਂ ਦੀਆਂ ਪ੍ਰੀਖਿਆਵਾਂ ਰੱਦ, ਬਾਰ੍ਹਵੀਂ ਦੀਆਂ ਮੁਲਤਵੀ
ਕਰੋਨਾ : ਅੱਧੀ ਆਬਾਦੀ ਨੂੰ ਪੂਰਾ ਖਾਣਾ ਨਸੀਬ ਨਹੀਂ, ਬ੍ਰਾਜ਼ੀਲ ਵਿੱਚ ਦੋ ਕਰੋੜ ਭੁੱਖੇ ਮਰਨ ਲਈ ਮਜਬੂਰ