03
Apr
ਮੌਜੂਦਾ ਹਾਲਾਤ ‘ਚ ਭਾਰਤ ਨਾਲ ਕੋਈ ਵਪਾਰ ਨਹੀਂ : ਇਮਰਾਨ ਖਾਨ
ਇਸਲਾਮਾਬਾਦ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਦੱਸਿਆ ਕਿ ਪਾਕਿਸਤਾਨ ਮੌਜੂਦਾ ਹਾਲਾਤ ਵਿਚ ਭਾਰਤ ਨਾਲ ਕਿਸੇ ਤਰ੍ਹਾਂ ਦਾ ਕੋਈ ਵਪਾਰ ਨਹੀਂ ਕਰੇਗਾ। ਇਹ ਫੈਸਲਾ ਉਨ੍ਹਾਂ ਕੈਬਨਿਟ ਮੰਤਰੀਆਂ ਨਾਲ ਕਪਾਹ ਤੇ ਖੰਡ ਦੀ ਗੁਆਂਢੀ ਦੇਸ਼ ਤੋਂ ਦਰਾਮਦ ਕਰਨ ਸਬੰਧੀ ਹੋਈ ਮੀਟਿੰਗ ਵਿਚ ਲਿਆ। ਇਹ ਵੀ ਪਤਾ ਲੱਗਾ ਹੈ ਕਿ ਪ੍ਰਧਾਨ ਮੰਤਰੀ ਖਾਨ ਨੇ ਬੀਤੇ ਦਿਨੀਂ ਵਪਾਰ ਮੰਤਰੀ ਨੂੰ ਨਿਰਦੇਸ਼ ਦਿੱਤੇ ਸਨ ਕਿ ਉਹ ਦੋਵੇਂ ਵਸਤਾਂ ਦੀ ਦਰਾਮਦ ਕਰਨ ਦੇ ਹੋਰ ਰਾਹ ਤਲਾਸ਼ਣ।-
Related posts:
ਪੰਜਵੀਂ, ਅੱਠਵੀਂ ਤੇ ਦਸਵੀਂ ਦੇ ਵਿਦਿਆਰਥੀ ਬਿਨਾਂ ਪ੍ਰੀਖਿਆਵਾਂ ਦੇ ਹੋਣਗੇ ਪਾਸ
21 ਅਪ੍ਰੈਲ ਨੂੰ ਦਿੱਲੀ ਵੱਲ ਵੱਡੇ ਪੱਧਰ 'ਤੇ ਕੂਚ ਕੀਤਾ ਜਾਵੇਗਾ : ਉਗਰਾਹਾਂ
ਲਹਿੰਦੇ ਪੰਜਾਬ ਦੇ ਪੰਜਾਬੀ ਲੇਖਕ ਮੁਹੰਮਦ ਜੁਨੈਦ ਅਕਰਮ ਦਾ ਇੰਤਕਾਲ
ਸੁਖਬੀਰ ਬਾਦਲ ਦੇ ਦਲਿਤ ਉਪ ਮੁੱਖ ਮੰਤਰੀ ਵਾਲੇ ਬਿਆਨ 'ਤੇ ਭਖੀ ਸਿਆਸਤ
ਕਰੋਨਾ ਕਾਰਨ ਦਸਵੀਂ ਦੀਆਂ ਪ੍ਰੀਖਿਆਵਾਂ ਰੱਦ, ਬਾਰ੍ਹਵੀਂ ਦੀਆਂ ਮੁਲਤਵੀ
ਕਰੋਨਾ : ਅੱਧੀ ਆਬਾਦੀ ਨੂੰ ਪੂਰਾ ਖਾਣਾ ਨਸੀਬ ਨਹੀਂ, ਬ੍ਰਾਜ਼ੀਲ ਵਿੱਚ ਦੋ ਕਰੋੜ ਭੁੱਖੇ ਮਰਨ ਲਈ ਮਜਬੂਰ