08
Apr
ਕਰੋਨਾ ਕਾਰਨ 24 ਘੰਟਿਆਂ ਦੌਰਾਨ ਭਾਰਤ ‘ਚ 685, ਪੰਜਾਬ ‘ਚ 62 ਮਰੀਜ਼ਾਂ ਦੀ ਮੌਤ

ਨਵੀਂ ਦਿੱਲੀ : ਇਕੋ ਦਿਨ ਵਿਚ ਭਾਰਤ ਵਿਚ ਕੋਵਿਡ-19 ਦੇ 126789 ਨਵੇਂ ਕੇਸ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿਚ ਕਰੋਨਾ ਪੀੜਤਾਂ ਦੀ ਕੁਲ ਗਿਣਤੀ 1,29,28,574 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਵੀਰਵਾਰ ਸਵੇਰੇ ਅੱਠ ਵਜੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਦੇਸ਼ ਵਿੱਚ ਕਰੋਨਾ ਕਾਰਨ 685 ਹੋਰ ਮਰੀਜ਼ਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 1,66,862 ਹੋ ਗਈ। ਪੰਜਾਬ ਵਿੱਚ ਕਰੋਨਾ ਕਰਨ ਬੀਤੇ ਚੌਵੀ ਘੰਟਿਆਂ ਦੌਰਾਨ 62 ਜਾਨਾਂ ਗਈਆਂ ਹਨ ਤੇ ਹੁਣ ਤੱਕ 7278 ਲੋਕ ਮਾਰੇ ਜਾ ਚੁੱਕੇ ਹਨ।
Related posts:
ਹਰਿਦੁਆਰ ਵਿੱਚ ਨਫਰਤੀ ਭਾਸ਼ਣ; 5 ਸਾਬਕਾ ਫੌਜ ਮੁਖੀਆਂ ਸਮੇਤ 100 ਤੋਂ ਵੱਧ ਲੋਕਾਂ ਨੇ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੂੰ...
ਲੁਧਿਆਣਾ ਬੰਬ ਧਮਾਕਾ ਮਾਮਲਾ: ਗਗਨਦੀਪ ਦੀ ਦੋਸਤ ਮਹਿਲਾ ਕਾਂਸਟੇਬਲ 'ਤੇ ਕਾਰਵਾਈ, ਵਿਭਾਗ ਨੇ ਕੀਤਾ ਮੁਅੱਤਲ
2021 'ਚ ਪੰਜਾਬ-ਕਿਸਾਨਾਂ ਦੀ ਜਿੱਤ ਦੇ ਨਾਂ: ਬੇਅਦਬੀ ਦੀਆਂ ਘਟਨਾਵਾਂ ਨੇ ਹਿਲਾ ਕੇ ਰੱਖ ਦਿੱਤਾ
ਅਮਰੀਕਾ-ਯੂਰਪ 'ਚ ਕੋਰੋਨਾ ਦਾ ਧਮਾਕਾ, 1 ਦਿਨ 'ਚ ਅਮਰੀਕਾ 'ਚ 5.72 ਲੱਖ ਲੋਕ ਸੰਕਰਮਿਤ, ਫਰਾਂਸ 'ਚ 2.06 ਲੱਖ ਨਵੇਂ ਮਾਮਲ...
ਕੋਰੋਨਾ 'ਤੇ ਡਬਲਯੂਐਚਓ ਦੀ ਚੇਤਾਵਨੀ: ਡੈਲਟਾ ਅਤੇ ਓਮੀਕਰੋਨ ਦੀ ਸੁਨਾਮੀ ਆਵੇਗੀ, ਦੁਨੀਆ ਦੀ ਸਿਹਤ ਪ੍ਰਣਾਲੀ ਤਬਾਹੀ ਦੇ ਕੰ...
ਪੰਜਾਬ 'ਚ ਕਿਸਾਨ ਸ਼ਕਤੀ ਦਾ ਪ੍ਰਦਰਸ਼ਨ: ਰਾਜੇਵਾਲ ਨੇ ਕਿਹਾ-ਕਿਸਾਨਾਂ ਦੇ ਅੰਦੋਲਨ ਕਾਰਨ ਚੰਡੀਗੜ੍ਹ 'ਚ 'ਆਪ' ਦੀ ਜਿੱਤ ਹੋ...