14
Apr
ਐਡਮਿੰਟਨ : ਵਿਸਾਖੀ ਨਗਰ ਕੀਰਤਨ ਪ੍ਰੋਗਰਾਮ ਰੱਦ

ਐਡਮਿੰਟਨ : ਕਰੋਨਾ ਵਾਇਰਸ ਦੇ ਫੈਲਾਅ ਕਾਰਨ ਫੈਡਰਲ ਸਰਕਾਰ, ਪ੍ਰੋਵਿੰਸ਼ਲ ਸਰਕਾਰ ਅਤੇ ਸਿਹਤ ਮਾਹਰਾਂ ਦੀਆਂ ਹਦਾਇਤਾਂ ਨੂੰ ਧਿਆਨ ਵਿਚ ਰੱਖਦਿਆਂ ਵਿਸਾਖੀ ਨਗਰ ਕੀਰਤਨ ਕਮੇਟੀ, ਐਡਮਿੰਟਨ ਨੇ 23 ਮਈ, 2021 ਦਿਨ ਐਤਵਾਰ ਨੂੰ ਹੋਣ ਵਾਲਾ ਵਿਸਾਖੀ ਨਗਰ ਕੀਰਤਨ ਰੱਦ ਕਰ ਦਿੱਤਾ ਹੈ। ਇਸ ਦੇ ਨਾਲ ਹੀ ਸਿਟੀ ਹਾਲ ਵਿਖੇ ਲਾਈ ਜਾਂਦੀ ਸਿੱਖ ਧਰਮ ਨਾਲ ਸਬੰਧਤ ਪ੍ਰਦਰਸ਼ਨੀ ਇਸ ਸਾਲ ਨਹੀਂ ਲਗਾਈ ਜਾਵੇਗੀ।
Related posts:
ਪੰਜਾਬੀ ਲਿਖਾਰੀ ਸਭਾ ਕੈਲਗਰੀ ਨੇ ਕਿਸਾਨੀ ਅੰਦੋਲਨ ਦੀ ਜਿੱਤ ਰਚਨਾਵਾਂ ਜ਼ਰੀਏ ਮਨਾਈ
ਅਰਪਨ ਲਿਖਾਰੀ ਸਭਾ ਦੀ ਮੀਟਿੰਗ ਕਿਸਾਨੀ ਮੋਰਚੇ ਦੀ ਜਿੱਤ ਨੂੰ ਸਮਰਪਿਤ
ਕਹਾਣੀਕਾਰ ਦਵਿੰਦਰ ਮਲਹਾਂਸ ਦਾ ਪਲੇਠਾ ਨਾਵਲ 'ਜੰਗਲੀ ਗੁਲਾਬ' ਲੋਕ ਅਰਪਣ
ਕੈਲਗਰੀ ਵਿੱਚ ਕਿਸਾਨ ਮੌਰਚੇ ਦੇ ਹੱਕ ਵਿੱਚ ਪ੍ਰਭਾਵਸ਼ਾਲੀ ਰੈਲੀ
ਕੈਲਗਰੀ ਵਿੱਚ ਕਿਸਾਨੀ ਸੰਘਰਸ਼ ਦੇ ਹੱਕ ਵਿੱਚ ਰੋਸ ਰੈਲੀ!
ਪੰਜਾਬੀ ਲਿਖਾਰੀ ਸਭਾ ਕੈਲਗਰੀ ਦੀ ਮੀਟਿੰਗ ਵਿੱਚ ਨੌਜਵਾਨਾਂ ਦੇ ਵਿਦੇਸ਼ ਜਾਣ ਦੇ ਰੁਝਾਨ ਉੱਤੇ ਭੱਖਵੀਂ ਚਰਚਾ