16
Apr
ਯੂਕੇ : ਭਗੌੜੇ ਨੀਰਵ ਮੋਦੀ ਨੂੰ ਭਾਰਤ ਹਵਾਲੇ ਕਰਨ ਲਈ ਹਰੀ ਝੰਡੀ

ਨਵੀਂ ਦਿੱਲੀ : ਯੂਕੇ ਦੇ ਗ੍ਰਹਿ ਵਿਭਾਗ ਨੇ ਭਗੌੜੇ ਨੀਰਵ ਮੋਦੀ ਨੂੰ ਭਾਰਤ ਹਵਾਲੇ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਨੀਰਵ ਮੋਦੀ 13000 ਕਰੋੜ ਦੇ ਬੈਂਕ ਘੁਟਾਲੇ ਵਿਚ ਲੋੜੀਂਦਾ ਹੈ। ਉਸ ਨੇ ਪੰਜਾਬ ਨੈਸ਼ਨਲ ਬੈਂਕ ਵਿਚ ਆਪਣੇ ਰਿਸ਼ਤੇਦਾਰ ਮੇਹੁਲ ਚੋਕਸੀ ਨਾਲ ਰਲ ਕੇ ਘੁਟਾਲਾ ਕੀਤਾ ਸੀ। ਇਸ ਤੋਂ ਪਹਿਲਾਂ ਵੈਸਟਮਿੰਸਟਰ ਦੀ ਅਦਾਲਤ ਨੇ ਮੋਦੀ ਦੀ ਹਵਾਲਗੀ ਦੀ ਇਜਾਜ਼ਤ ਦਿੱਤੀ ਸੀ। ਇਸ ਤੋਂ ਬਾਅਦ ਅਦਾਲਤ ਦੀਆਂ ਹਦਾਇਤਾਂ ਯੂਕੇ ਦੇ ਗ੍ਰਹਿ ਵਿਭਾਗ ਨੂੰ ਭੇਜ ਦਿੱਤੀਆਂ ਗਈਆਂ ਸਨ।-
Related posts:
ਹਰਿਦੁਆਰ ਵਿੱਚ ਨਫਰਤੀ ਭਾਸ਼ਣ; 5 ਸਾਬਕਾ ਫੌਜ ਮੁਖੀਆਂ ਸਮੇਤ 100 ਤੋਂ ਵੱਧ ਲੋਕਾਂ ਨੇ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੂੰ...
ਲੁਧਿਆਣਾ ਬੰਬ ਧਮਾਕਾ ਮਾਮਲਾ: ਗਗਨਦੀਪ ਦੀ ਦੋਸਤ ਮਹਿਲਾ ਕਾਂਸਟੇਬਲ 'ਤੇ ਕਾਰਵਾਈ, ਵਿਭਾਗ ਨੇ ਕੀਤਾ ਮੁਅੱਤਲ
2021 'ਚ ਪੰਜਾਬ-ਕਿਸਾਨਾਂ ਦੀ ਜਿੱਤ ਦੇ ਨਾਂ: ਬੇਅਦਬੀ ਦੀਆਂ ਘਟਨਾਵਾਂ ਨੇ ਹਿਲਾ ਕੇ ਰੱਖ ਦਿੱਤਾ
ਅਮਰੀਕਾ-ਯੂਰਪ 'ਚ ਕੋਰੋਨਾ ਦਾ ਧਮਾਕਾ, 1 ਦਿਨ 'ਚ ਅਮਰੀਕਾ 'ਚ 5.72 ਲੱਖ ਲੋਕ ਸੰਕਰਮਿਤ, ਫਰਾਂਸ 'ਚ 2.06 ਲੱਖ ਨਵੇਂ ਮਾਮਲ...
ਕੋਰੋਨਾ 'ਤੇ ਡਬਲਯੂਐਚਓ ਦੀ ਚੇਤਾਵਨੀ: ਡੈਲਟਾ ਅਤੇ ਓਮੀਕਰੋਨ ਦੀ ਸੁਨਾਮੀ ਆਵੇਗੀ, ਦੁਨੀਆ ਦੀ ਸਿਹਤ ਪ੍ਰਣਾਲੀ ਤਬਾਹੀ ਦੇ ਕੰ...
ਪੰਜਾਬ 'ਚ ਕਿਸਾਨ ਸ਼ਕਤੀ ਦਾ ਪ੍ਰਦਰਸ਼ਨ: ਰਾਜੇਵਾਲ ਨੇ ਕਿਹਾ-ਕਿਸਾਨਾਂ ਦੇ ਅੰਦੋਲਨ ਕਾਰਨ ਚੰਡੀਗੜ੍ਹ 'ਚ 'ਆਪ' ਦੀ ਜਿੱਤ ਹੋ...