24
Sep
ਕੈਲਗਰੀ ਵਿੱਚ ਕਿਸਾਨੀ ਸੰਘਰਸ਼ ਦੇ ਹੱਕ ਵਿੱਚ ਰੋਸ ਰੈਲੀ!

ਕੈਲਗਰੀ : ਪਿਛਲੇ ਤਕਰੀਬਨ ਇੱਕ ਸਾਲ ਤੋਂ ਇੰਡੀਆ ਵਿੱਚ ਕਿਸਾਨ ਆਪਣੇ ਹੱਕਾਂ ਤੇ ਇੰਡੀਆ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਕਿਸਾਨ ਵਿਰੋਧੀ ਕਨੂੰਨਾਂ ਖਿਲਾਫ ਸੰਘਰਸ਼ ਕਰ ਰਹੇ ਹਨ। ਹੁਣ ਸੰਯੁਕਤ ਕਿਸਾਨ ਮੋਰਚੇ ਵੱਲੋਂ ਸਰਕਾਰ ਦੇ ਹਠੀ ਰਵੱਈਏ ਖਿਲਾਫ ਰੋਸ ਪ੍ਰਗਟ ਕਰਨ ਲਈ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਕਿਸਾਨੀ ਸੰਘਰਸ਼ ਦੀ ਹਮਾਇਤ ਵਿੱਚ ਹੇਠ ਲਿਖੀਆਂ ਜਥੇਬੰਦੀਆਂ ਵੱਲੋਂ ਅਸੀਂ ਸਭ ਕਿਸਾਨ ਹਿਤੈਸ਼ੀ ਵਿਅਕਤੀਆਂ ਤੇ ਸੰਸਥਾਵਾਂ ਨੂੰ ਕੈਲਗਰੀ ਦੇ ਪ੍ਰੇਰੀਵਿੰਡ ਪਾਰਕ ਵਿੱਚ 27 ਸਤੰਬਰ ਦਿਨ ਸੋਮਵਾਰ ਸ਼ਾਮ 5 ਵਜੇ ਸ਼ਾਮਿਲ ਹੋਣ ਦਾ ਖੁੱਲ੍ਹਾ ਸੱਦਾ ਦਿੰਦੇ ਹਾਂ।
ਵਧੇਰੇ ਜਾਣਕਾਰੀ ਲਈ ਹੇਠ ਦਿੱਤੇ ਨੰਬਰਾਂ ‘ਤੇ ਸੰਪਰਕ ਕਰ ਸਕਦੇ ਹੋ।
403-681-8689 or 403-455-4220
Protest Rally to Support Farmer Movement in India
Monday Sept 27th 5pm (sharp)
Prairie Winds Park NE (Westwinds Dr NE)
Progressive Cultural Association Calgary
Sikh Virsa International Calgary
Related posts:
ਪੰਜਾਬੀ ਲਿਖਾਰੀ ਸਭਾ ਕੈਲਗਰੀ ਨੇ ਕਿਸਾਨੀ ਅੰਦੋਲਨ ਦੀ ਜਿੱਤ ਰਚਨਾਵਾਂ ਜ਼ਰੀਏ ਮਨਾਈ
ਅਰਪਨ ਲਿਖਾਰੀ ਸਭਾ ਦੀ ਮੀਟਿੰਗ ਕਿਸਾਨੀ ਮੋਰਚੇ ਦੀ ਜਿੱਤ ਨੂੰ ਸਮਰਪਿਤ
ਕਹਾਣੀਕਾਰ ਦਵਿੰਦਰ ਮਲਹਾਂਸ ਦਾ ਪਲੇਠਾ ਨਾਵਲ 'ਜੰਗਲੀ ਗੁਲਾਬ' ਲੋਕ ਅਰਪਣ
ਕੈਲਗਰੀ ਵਿੱਚ ਕਿਸਾਨ ਮੌਰਚੇ ਦੇ ਹੱਕ ਵਿੱਚ ਪ੍ਰਭਾਵਸ਼ਾਲੀ ਰੈਲੀ
ਪੰਜਾਬੀ ਲਿਖਾਰੀ ਸਭਾ ਕੈਲਗਰੀ ਦੀ ਮੀਟਿੰਗ ਵਿੱਚ ਨੌਜਵਾਨਾਂ ਦੇ ਵਿਦੇਸ਼ ਜਾਣ ਦੇ ਰੁਝਾਨ ਉੱਤੇ ਭੱਖਵੀਂ ਚਰਚਾ
ਤੀਸਰੇ ਇੱਕ ਰੋਜ਼ਾ ਪੁਸਤਕ ਮੇਲੇ 'ਤੇ ਕੈਲਗਰੀ ਦੇ ਪਾਠਕਾਂ ਨੇ ਦਿਖਾਇਆ ਉਤਸ਼ਾਹ, ‘ਕਿਸਾਨ ਰੈਲੀ’ ਦਾ ਪੋਸਟਰ ਰਿਲੀਜ਼