21
Oct
ਪਾਕਿਸਤਾਨ : ਫ਼ੌਜ ‘ਤੇ ਦਹਿਸ਼ਤੀ ਹਮਲਾ, 5 ਫ਼ੌਜੀਆਂ ਦੀ ਮੌਤ

ਇਸਲਾਮਾਬਾਦ : ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿਚ ਬੁੱਧਵਾਰ ਅਤੇ ਵੀਰਵਾਰ ਦੀ ਦਰਮਿਆਨੀ ਰਾਤ ਦਹਿਸ਼ਤੀ ਹਮਲਾ ਹੋਇਆ। ਇਸ ਵਿਚ ਪੰਜ ਫ਼ੌਜੀ ਮਾਰੇ ਜਾਣ ਦੀ ਖ਼ਬਰ ਹੈ। ਮੀਡੀਆ ਰਿਪੋਰਟਾਂ ਮੁਤਾਬਕ, ਹਮਲਾ ਇਕ ਸਰਚ ਆਪਰੇਸ਼ਨ ਦੌਰਾਨ ਹੋਇਆ ਅਤੇ ਬਾਅਦ ਵਿਚ ਦਹਿਸ਼ਤੀ ਫਾਇਰਿੰਗ ਕਰਦਿਆਂ ਭੱਜਣ ਵਿਚ ਕਾਮਯਾਬ ਹੋ ਗਏ। ਇਸ ਮਹੀਨੇ ਇਸੇ ਇਲਾਕੇ ਵਿਚ ਇਹ ਚੌਥਾ ਹਮਲਾ ਹੈ।
ਮੰਨਿਆ ਜਾ ਰਿਹਾ ਹੈ ਕਿ ਪਿਛਲੇ ਹਮਲਿਆਂ ਵਾਂਗ ਇਹ ਹਮਲਾ ਵੀ ਪਾਕਿਸਤਾਨ ਤਾਲਿਬਾਨ ਨੇ ਹੀ ਕੀਤਾ ਹੈ। ਤਾਲਿਬਾਨ ਦਾ ਇਸ ਇਲਾਕੇ ਵਿਚ ਖਾਸਾ ਦਬਦਬਾ ਮੰਨਿਆ ਜਾਂਦਾ ਹੈ।
Related posts:
ਹਰਿਦੁਆਰ ਵਿੱਚ ਨਫਰਤੀ ਭਾਸ਼ਣ; 5 ਸਾਬਕਾ ਫੌਜ ਮੁਖੀਆਂ ਸਮੇਤ 100 ਤੋਂ ਵੱਧ ਲੋਕਾਂ ਨੇ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੂੰ...
ਲੁਧਿਆਣਾ ਬੰਬ ਧਮਾਕਾ ਮਾਮਲਾ: ਗਗਨਦੀਪ ਦੀ ਦੋਸਤ ਮਹਿਲਾ ਕਾਂਸਟੇਬਲ 'ਤੇ ਕਾਰਵਾਈ, ਵਿਭਾਗ ਨੇ ਕੀਤਾ ਮੁਅੱਤਲ
2021 'ਚ ਪੰਜਾਬ-ਕਿਸਾਨਾਂ ਦੀ ਜਿੱਤ ਦੇ ਨਾਂ: ਬੇਅਦਬੀ ਦੀਆਂ ਘਟਨਾਵਾਂ ਨੇ ਹਿਲਾ ਕੇ ਰੱਖ ਦਿੱਤਾ
ਅਮਰੀਕਾ-ਯੂਰਪ 'ਚ ਕੋਰੋਨਾ ਦਾ ਧਮਾਕਾ, 1 ਦਿਨ 'ਚ ਅਮਰੀਕਾ 'ਚ 5.72 ਲੱਖ ਲੋਕ ਸੰਕਰਮਿਤ, ਫਰਾਂਸ 'ਚ 2.06 ਲੱਖ ਨਵੇਂ ਮਾਮਲ...
ਕੋਰੋਨਾ 'ਤੇ ਡਬਲਯੂਐਚਓ ਦੀ ਚੇਤਾਵਨੀ: ਡੈਲਟਾ ਅਤੇ ਓਮੀਕਰੋਨ ਦੀ ਸੁਨਾਮੀ ਆਵੇਗੀ, ਦੁਨੀਆ ਦੀ ਸਿਹਤ ਪ੍ਰਣਾਲੀ ਤਬਾਹੀ ਦੇ ਕੰ...
ਪੰਜਾਬ 'ਚ ਕਿਸਾਨ ਸ਼ਕਤੀ ਦਾ ਪ੍ਰਦਰਸ਼ਨ: ਰਾਜੇਵਾਲ ਨੇ ਕਿਹਾ-ਕਿਸਾਨਾਂ ਦੇ ਅੰਦੋਲਨ ਕਾਰਨ ਚੰਡੀਗੜ੍ਹ 'ਚ 'ਆਪ' ਦੀ ਜਿੱਤ ਹੋ...