16
Dec
ਓਮੀਕਰੋਨ : ਕੈਨੇਡੀਅਨ ਸਰਕਾਰ ਵਲੋਂ ਆਪਣੇ ਨਾਗਰਿਕਾਂ ਨੂੰ ਬੇਲੋੜੀ ਯਾਤਰਾ ਤੋਂ ਬਚਣ ਦੀ ਸਲਾਹ

ਟੋਰਾਂਟੋ : ਓਮੀਕਰੋਨ’ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਕੈਨੇਡੀਅਨ ਸਰਕਾਰ ਨੇ ਆਪਣੇ ਸਾਰੇ ਨਾਗਰਿਕਾਂ ਨੂੰ ਬੇਲੋੜੀ ਯਾਤਰਾ ਤੋਂ ਬਚਣ ਅਤੇ ਓਂਟਾਰੀਓ ਵਿੱਚ ਐਨਬੀਏ ਅਤੇ ਐੱਨਐੱਚਐੱਲ ਖੇਡਾਂ ਵਰਗੇ ਮੁਕਾਬਲਿਆਂ ਵਿੱਚ ਦਰਸ਼ਕਾਂ ਨੂੰ 50 ਪ੍ਰਤੀਸ਼ਤ ਤੱਕ ਸੀਮਤ ਕਰਨ ਦੀ ਸਲਾਹ ਦਿੱਤੀ ਹੈ। ਓਂਟਾਰੀਓ ਦੇ ਮੁਖੀ ਡੱਗ ਫੋਰਡ ਨੇ ਇਹ ਵੀ ਕਿਹਾ ਕਿ ਸਾਰੇ ਬਾਲਗ ਹੁਣ ਸੋਮਵਾਰ ਤੋਂ ਸ਼ੁਰੂ ਹੋਣ ਵਾਲੀ ਐਂਟੀ-ਕੋਵਿਡ-19 ਵੈਕਸੀਨ ਦੀ ਤੀਜੀ (ਬੂਸਟਰ) ਖੁਰਾਕ ਲਈ ਬੁਕਿੰਗ ਕਰ ਸਕਦੇ ਹਨ, ਜੇ ਉਨ੍ਹਾਂ ਨੂੰ ਦੂਜੀ ਖੁਰਾਕ ਲੱਗੇ ਹੋਏ ਤਿੰਨ ਮਹੀਨੇ ਹੋ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਤਾਲਾਬੰਦੀ ਨਹੀਂ ਕਰ ਰਹੀ ਤੇ ਇਸ ਨਾਲ ਨਜਿੱਠਣ ਲਈ ਅਜਿਹੀਆਂ ਕੋਸ਼ਿਸ਼ਾਂ ਜਾਰੀ ਰਹਿਣਗੀਆਂ।’
Related posts:
ਹਰਿਦੁਆਰ ਵਿੱਚ ਨਫਰਤੀ ਭਾਸ਼ਣ; 5 ਸਾਬਕਾ ਫੌਜ ਮੁਖੀਆਂ ਸਮੇਤ 100 ਤੋਂ ਵੱਧ ਲੋਕਾਂ ਨੇ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੂੰ...
ਲੁਧਿਆਣਾ ਬੰਬ ਧਮਾਕਾ ਮਾਮਲਾ: ਗਗਨਦੀਪ ਦੀ ਦੋਸਤ ਮਹਿਲਾ ਕਾਂਸਟੇਬਲ 'ਤੇ ਕਾਰਵਾਈ, ਵਿਭਾਗ ਨੇ ਕੀਤਾ ਮੁਅੱਤਲ
2021 'ਚ ਪੰਜਾਬ-ਕਿਸਾਨਾਂ ਦੀ ਜਿੱਤ ਦੇ ਨਾਂ: ਬੇਅਦਬੀ ਦੀਆਂ ਘਟਨਾਵਾਂ ਨੇ ਹਿਲਾ ਕੇ ਰੱਖ ਦਿੱਤਾ
ਅਮਰੀਕਾ-ਯੂਰਪ 'ਚ ਕੋਰੋਨਾ ਦਾ ਧਮਾਕਾ, 1 ਦਿਨ 'ਚ ਅਮਰੀਕਾ 'ਚ 5.72 ਲੱਖ ਲੋਕ ਸੰਕਰਮਿਤ, ਫਰਾਂਸ 'ਚ 2.06 ਲੱਖ ਨਵੇਂ ਮਾਮਲ...
ਕੋਰੋਨਾ 'ਤੇ ਡਬਲਯੂਐਚਓ ਦੀ ਚੇਤਾਵਨੀ: ਡੈਲਟਾ ਅਤੇ ਓਮੀਕਰੋਨ ਦੀ ਸੁਨਾਮੀ ਆਵੇਗੀ, ਦੁਨੀਆ ਦੀ ਸਿਹਤ ਪ੍ਰਣਾਲੀ ਤਬਾਹੀ ਦੇ ਕੰ...
ਪੰਜਾਬ 'ਚ ਕਿਸਾਨ ਸ਼ਕਤੀ ਦਾ ਪ੍ਰਦਰਸ਼ਨ: ਰਾਜੇਵਾਲ ਨੇ ਕਿਹਾ-ਕਿਸਾਨਾਂ ਦੇ ਅੰਦੋਲਨ ਕਾਰਨ ਚੰਡੀਗੜ੍ਹ 'ਚ 'ਆਪ' ਦੀ ਜਿੱਤ ਹੋ...