07
May
36 ਸੋਨ ਤਮਗੇ ਜਿੱਤ ਕੇ ਭਾਰਤ ਰਿਹਾ ਚੋਟੀ ‘ਤੇ

ਉਦੈਪੁਰ : ਰਾਜਸਥਾਨ ਦੇ ਉਦੈਪੁਰ ਵਿਚ ਐਤਵਾਰ ਨੂੰ ਖਤਮ ਹੋਈ 6 ਦਿਨਾ ਏਸ਼ੀਅਨ ਪਾਵਰ ਲਿਫਟਿੰਗ ਚੈਂਪੀਅਨਸ਼ਿਪ-2018 ਵਿਚ ਮੇਜ਼ਬਾਨ ਭਾਰਤ ਨੇ ਸਭ ਤੋਂ ਵੱਧ 36 ਸੋਨ ਤਮਗੇ ਜਿੱਤ ਕੇ ਆਪਣਾ ਦਬਦਬਾ ਕਾਇਮ ਰੱਖਿਆ। ਭਾਰਤ ਨੇ 36 ਸੋਨ, 19 ਚਾਂਦੀ ਤੇ 10 ਕਾਂਸੇ ਦੇ ਤਮਗੇ ਜਿੱਤੇ। ਦੂਸਰੇ ਸਥਾਨ ‘ਤੇ ਰਹੇ ਕਜਾਕਿਸਤਾਨ ਨੇ ਨੌ ਸੋਨ ਤਮਗੇ, 6 ਚਾਂਦੀ ਅਤੇ 7 ਤਾਂਬੇ ਦੇ ਤਮਗੇ ਜਿੱਤੇ। ਚੀਨ ਅੱਠ ਸੋਨ ਤਮਗੇ, 1 ਚਾਂਦੀ ਅਤੇ 1 ਤਾਂਬੇ ਦਾ ਤਮਗਾ ਜਿੱਤ ਕੇ ਤੀਸਰੇ ਸਥਾਨ ‘ਤੇ ਰਿਹਾ।
Related posts:
ਭਾਰਤ ਨੇ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਗਮਾ ਜਿੱਤਿਆ: ਪਾਕਿਸਤਾਨ ਨੂੰ 4-3 ਨਾਲ ਹਰਾਇਆ
ਭਾਰਤ ਨੇ ਏਸ਼ੀਅਨ ਹਾਕੀ ਚੈਂਪੀਅਨਸ ਟਰਾਫੀ 'ਚ ਪਾਕਿਸਤਾਨ ਨੂੰ 3-1 ਨਾਲ ਹਰਾਇਆ, ਹਰਮਨਪ੍ਰੀਤ ਨੇ ਕੀਤੇ ਦੋ ਗੋਲ
ਨੀਰਜ ਚੋਪੜਾ ਸਮੇਤ 11 ਨੂੰ ਖੇਡ ਰਤਨ ਪੁਰਸਕਾਰ, ਲਵਲੀਨਾ ਤੇ ਮਿਤਾਲੀ ਦੇ ਨਾਂ ਵੀ ਸੂਚੀ 'ਚ ਸ਼ਾਮਲ
ਟੀਮ ਇੰਡੀਆ 'ਤੇ ਜਿੱਤ ਮਗਰੋਂ ਹੋਸ਼ ਗਵਾ ਬੈਠੇ ਪਾਕਿਸਤਾਨੀ, ਸੜਕਾਂ 'ਤੇ ਫਾਇਰਿੰਗ, 12 ਜ਼ਖ਼ਮੀ
ਗੁਰਜੀਤ ਕੌਰ ਅਤੇ ਹਰਮਨਪ੍ਰੀਤ ਸਿੰਘ ਸਰਵੋਤਮ ਖਿਡਾਰੀ ਐਲਾਨੇ
13ਵਾਂ ਲਾਇਨਜ਼ ਫੀਲਡ ਹਾਕੀ ਟੂਰਨਾਮੈਂਟ 8 ਤੋਂ 10 ਅਕਤੂਬਰ ਤੱਕ ਸਰੀ ਵਿੱਚ ਹੋਵੇਗਾ