07
May
ਧੋਨੀ ਦੀ ਫਾਰਮ ਭਾਰਤੀ ਕ੍ਰਿਕਟ ਲਈ ਚੰਗਾ ਸੰਕੇਤ : ਵਿਰਾਟ
ਪੁਣੇ : ਰਾਇਲ ਚੈਲੰਜਰਜ਼ ਬੈਂਗਲੁਰੂ ਦੇ ਕਪਤਾਨ ਵਿਰਾਟ ਕੋਹਲੀ ਨੇ ਚੇਨਈ ਸੁਪਰ ਕਿੰਗਜ਼ ਦੇ ਕਪਤਾਨ ਮਹਿੰਦਰ ਸਿੰਘ ਧੋਨੀ ਦੀ ਜਮ ਕੇ ਸ਼ਲਾਘਾ ਕਰਦਿਆਂ ਕਿਹਾ ਹੈ ਕਿ ਧੋਨੀ ਦੀ ਸ਼ਾਨਦਾਰ ਫਾਰਮ ਭਾਰਤੀ ਕ੍ਰਿਕਟ ਲਈ ਚੰਗਾ ਸੰਕੇਤ ਹੈ।
ਆਈ. ਪੀ. ਐੱਲ.-11 ਦੇ ਮੁਕਾਬਲੇ ਵਿਚ ਧੋਨੀ ਦੀ ਟੀਮ ਤੋਂ ਹਾਰ ਜਾਣ ਤੋਂ ਬਾਅਦ ਭਾਰਤੀ ਕਪਤਾਨ ਵਿਰਾਟ ਨੇ ਧੋਨੀ ਦੀ ਫਾਰਮ ਬਾਰੇ ਪੁੱਛੇ ਜਾਣ ‘ਤੇ ਕਿਹਾ, ”ਇਸ ਨੂੰ ਇਸ ਤਰ੍ਹਾਂ ਖੇਡਦੇ ਦੇਖਣਾ ਸ਼ਾਨਦਾਰ ਤਜਰਬਾ ਹੈ। ਹਰ ਕੋਈ ਐੱਮ. ਐੱਸ. ਨੂੰ ਇਸੇ ਅੰਦਾਜ਼ ‘ਚ ਖੇਡਦੇ ਦੇਖਣਾ ਚਾਹੁੰਦਾ ਹੈ, ਜਿਸ ਤਰ੍ਹਾਂ ਉਹ ਇਸ ਸਮੇਂ ਖੇਡ ਰਿਹਾ ਹੈ। ਸਭ ਤੋਂ ਵੱਡੀ ਗੱਲ ਇਹ ਹੈ ਕਿ ਅਸੀਂ ਸਾਰੇ ਇਸ ਤੋਂ ਬਹੁਤ ਖੁਸ਼ ਹਾਂ।”
Related posts:
ਪੰਜਾਬੀ ਖੇਡ ਸਾਹਿਤ 'ਤੇ ਪੀਐੱਚਡੀ ਕਰਨ ਵਾਲਾ ਪਹਿਲਾ ਰਿਸਰਚ ਸਕਾਲਰ ਡਾ. ਚਹਿਲ
ਸੋਨ ਤਮਗਾ ਵਿਜੇਤਾ ਮਨਜੀਤ ਚਾਹਲ ਨੌਕਰੀ ਦੀ ਉਡੀਕ 'ਚ ਓਵਰਏਜ਼ ਹੋ ਗਿਆ
ਵਾਲੀਬਾਲ ਖਿਡਾਰਨ ਪੂਜਾ ਗਹਿਲੋਤ ਲਈ ਸੌਖਾ ਨਹੀਂ ਸੀ ਪਹਿਲਵਾਨ ਬਣਨਾ
ਐੱਨ ਰਤਨਬਾਲਾ ਦੇਵੀ: ਭਾਰਤੀ ਫ਼ੁੱਟਬਾਲ ਟੀਮ ਦੀ ਜਾਨ
ਭਾਰਤ ਨੇ ਆਸਟਰੇਲੀਆ ਖ਼ਿਲਾਫ਼ ਤਿੰਨ ਵਿਕਟਾਂ ਨਾਲ ਇਤਿਹਾਸਕ ਜਿੱਤ ਦਰਜ ਕੀਤੀ
ਡੋਪ ਟੈਸਟ ਫੇਲ੍ਹ ਹੋਣ ਕਾਰਨ ਸਤਨਾਮ ਸਿੰਘ ਭੰਮਰਾ ’ਤੇ ਦੋ ਸਾਲ ਦੀ ਪਾਬੰਦੀ