18
Jun
ਪਾਲ ਪੋਗਬਾ ਨੇ ਪਿਤਾ ਨੂੰ ਸਮਰਪਿਤ ਕੀਤਾ ਗੋਲ
ਸੇਂਟ ਪੀਟਰਸਬਰਗ : ਰੂਸ ‘ਚ ਖੇਡੇ ਜਾ ਰਹੇ 21ਵੇਂ ਫੁੱਟਬਾਲ ਵਿਸ਼ਵ ਕੱਪ ‘ਚ ਸ਼ਨੀਵਾਰ ਨੂੰ ਪਹਿਲੇ ਮੈਚ ‘ਚ ਫਰਾਂਸ ਨੇ ਆਸਟਰੇਲੀਆ ਨੂੰ 2-1 ਨਾਲ ਹਰਾਇਆ। ਇਕ ਸਮੇਂ ਮੈਚ ਡਰਾਅ ਵੱਲ ਵਧ ਰਿਹਾ ਸੀ ਕਿ ਤੱਦ ਫਰਾਂਸ ਦੇ ਮਿਡਫੀਲਡਰ ਪਾਲ ਪੋਗਬਾ ਨੇ ਗੋਲ ਕਰਕੇ ਆਪਣੀ ਟੀਮ ਨੂੰ ਬੜ੍ਹਤ ਦਿਵਾ ਦਿੱਤੀ, ਜੋ ਅੰਤਿਮ ਸਮੇਂ ਤੱਕ ਜਾਰੀ ਰਹੀ।
ਪੋਗਬਾ ਨੇ ਆਪਣਾ ਗੋਲ ਆਪਣੇ ਮਰਹੂਮ ਪਿਤਾ ਨੂੰ ਸਮਰਪਤ ਕੀਤਾ, ਜਿਨ੍ਹਾਂ ਦੀ ਬੀਮਾਰੀ ਤੋਂ ਲੰਬੀ ਲੜਾਈ ਲੜਨ ਦੇ ਬਾਅਦ 79 ਸਾਲ ਦੀ ਉਮਰ ‘ਚ ਮੌਤ ਹੋ ਗਈ। ਪਿਤਾ ਦੀ ਮੌਤ ਦੇ ਬਾਅਦ ਪਾਲ ਪੋਗਬਾ ਨੇ ਕੋਈ ਮੈਚ ਨਹੀਂ ਖੇਡਿਆ। ਉਨ੍ਹਾਂ ਲੰਬੇ ਸਮੇਂ ਬਾਅਦ ਕਿਸੇ ਕੌਮਾਂਤਰੀ ਟੂਰਨਾਮੈਂਟ ‘ਚ ਵਾਪਸੀ ਕੀਤੀ ਅਤੇ ਮੈਚ ਵਿਨਰ ਬਣੇ।
Related posts:
ਭਾਰਤ ਨੇ ਇੰਗਲੈਂਡ ਨੂੰ ਇਕ ਪਾਰੀ ਤੇ 25 ਦੌੜਾਂ ਨਾਲ ਹਰਾਇਆ
ਪੰਜਾਬੀ ਖੇਡ ਸਾਹਿਤ 'ਤੇ ਪੀਐੱਚਡੀ ਕਰਨ ਵਾਲਾ ਪਹਿਲਾ ਰਿਸਰਚ ਸਕਾਲਰ ਡਾ. ਚਹਿਲ
ਸੋਨ ਤਮਗਾ ਵਿਜੇਤਾ ਮਨਜੀਤ ਚਾਹਲ ਨੌਕਰੀ ਦੀ ਉਡੀਕ 'ਚ ਓਵਰਏਜ਼ ਹੋ ਗਿਆ
ਵਾਲੀਬਾਲ ਖਿਡਾਰਨ ਪੂਜਾ ਗਹਿਲੋਤ ਲਈ ਸੌਖਾ ਨਹੀਂ ਸੀ ਪਹਿਲਵਾਨ ਬਣਨਾ
ਐੱਨ ਰਤਨਬਾਲਾ ਦੇਵੀ: ਭਾਰਤੀ ਫ਼ੁੱਟਬਾਲ ਟੀਮ ਦੀ ਜਾਨ
ਭਾਰਤ ਨੇ ਆਸਟਰੇਲੀਆ ਖ਼ਿਲਾਫ਼ ਤਿੰਨ ਵਿਕਟਾਂ ਨਾਲ ਇਤਿਹਾਸਕ ਜਿੱਤ ਦਰਜ ਕੀਤੀ