13
May
ਪੱਟੀ ਵਿਚ ਰੈਲੀ ਦੌਰਾਨ ਕਾਂਗਰਸੀ ਖਹਿਬੜੇ, ਕੁਰਸੀਆਂ ਚੱਲੀਆਂ, ਪੱਗਾਂ ਲੱਥੀਆਂ

ਲੋਕ ਸਭਾ ਹਲਕਾ ਖਡੂਰ ਸਾਹਿਬ ਅਧੀਨ ਵਿਧਾਨ ਸਭਾ ਹਲਕਾ ਪੱਟੀ ‘ਚ ਰੈਲੀ ਦੌਰਾਨ ਕਾਂਗਰਸੀ ਵਰਕਰ ਆਪਸ ਵਿੱਚ ਭਿੜ ਗਏ। ਇਸ ਮੌਕੇ ਵਿਧਾਇਕ ਹਰਮਿੰਦਰ ਗਿੱਲ ਵੀ ਰੈਲੀ ਵਿੱਚ ਹਾਜ਼ਰ ਸਨ।ਝਗੜਾ ਇੰਨਾ ਵਧ ਗਿਆ ਕਿ ਰੈਲੀ ਵਿੱਚ ਵਰਕਰਾਂ ਨੇ ਇੱਕ-ਦੂਜੇ ‘ਤੇ ਕੁਰਸੀਆਂ ਵਰ੍ਹਾਉਣੀਆਂ ਸ਼ੁਰੂ ਕਰ ਦਿੱਤੀਆਂ। ਕਈ ਵਰਕਰਾਂ ਦੀਆਂ ਪੱਗਾਂ ਵੀ ਲੱਥ ਗਈਆਂ। ਇਸੇ ਦੌਰਾਨ ਵਿਧਾਇਕ ਗਿੱਲ ਨੂੰ ਉਨ੍ਹਾਂ ਦੇ ਸੁਰੱਖਿਆ ਮੁਲਾਜ਼ਮਾਂ ਵੱਲੋਂ ਬਾਹਰ ਕੱਢਣ ਦੀ ਵਾਇਰਲ ਵੀਡੀਓ ‘ਤੇ ਬੋਲਦਿਆਂ ਅਕਾਲੀ ਦਲ-ਬੀਜੇਪੀ ਉਮੀਦਵਾਰ ਬੀਬੀ ਜਗੀਰ ਕੌਰ ਨੇ ਕਿਹਾ ਕਿ ਹੁਣ ਕਾਂਗਰਸੀ ਆਪਣਿਆਂ ਨੂੰ ਹੀ ਕੁੱਟ ਰਹੇ ਹਨ ਕਿਉਂਕਿ ਇਨ੍ਹਾਂ ਕੋਲ ਕੋਈ ਹੋਰ ਮੁੱਦਾ ਨਹੀਂ ਰਹਿ ਗਿਆ।
Related posts:
ਹਰਿਦੁਆਰ ਵਿੱਚ ਨਫਰਤੀ ਭਾਸ਼ਣ; 5 ਸਾਬਕਾ ਫੌਜ ਮੁਖੀਆਂ ਸਮੇਤ 100 ਤੋਂ ਵੱਧ ਲੋਕਾਂ ਨੇ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੂੰ...
ਲੁਧਿਆਣਾ ਬੰਬ ਧਮਾਕਾ ਮਾਮਲਾ: ਗਗਨਦੀਪ ਦੀ ਦੋਸਤ ਮਹਿਲਾ ਕਾਂਸਟੇਬਲ 'ਤੇ ਕਾਰਵਾਈ, ਵਿਭਾਗ ਨੇ ਕੀਤਾ ਮੁਅੱਤਲ
2021 'ਚ ਪੰਜਾਬ-ਕਿਸਾਨਾਂ ਦੀ ਜਿੱਤ ਦੇ ਨਾਂ: ਬੇਅਦਬੀ ਦੀਆਂ ਘਟਨਾਵਾਂ ਨੇ ਹਿਲਾ ਕੇ ਰੱਖ ਦਿੱਤਾ
ਅਮਰੀਕਾ-ਯੂਰਪ 'ਚ ਕੋਰੋਨਾ ਦਾ ਧਮਾਕਾ, 1 ਦਿਨ 'ਚ ਅਮਰੀਕਾ 'ਚ 5.72 ਲੱਖ ਲੋਕ ਸੰਕਰਮਿਤ, ਫਰਾਂਸ 'ਚ 2.06 ਲੱਖ ਨਵੇਂ ਮਾਮਲ...
ਕੋਰੋਨਾ 'ਤੇ ਡਬਲਯੂਐਚਓ ਦੀ ਚੇਤਾਵਨੀ: ਡੈਲਟਾ ਅਤੇ ਓਮੀਕਰੋਨ ਦੀ ਸੁਨਾਮੀ ਆਵੇਗੀ, ਦੁਨੀਆ ਦੀ ਸਿਹਤ ਪ੍ਰਣਾਲੀ ਤਬਾਹੀ ਦੇ ਕੰ...
ਪੰਜਾਬ 'ਚ ਕਿਸਾਨ ਸ਼ਕਤੀ ਦਾ ਪ੍ਰਦਰਸ਼ਨ: ਰਾਜੇਵਾਲ ਨੇ ਕਿਹਾ-ਕਿਸਾਨਾਂ ਦੇ ਅੰਦੋਲਨ ਕਾਰਨ ਚੰਡੀਗੜ੍ਹ 'ਚ 'ਆਪ' ਦੀ ਜਿੱਤ ਹੋ...