ਸ਼ਹੀਦ ਭਗਤ ਸਿੰਘ ਬੁੱਕ ਸੈਂਟਰ ਨੇ ਲਾਇਆ ਪੁਸਤਕ ਮੇਲਾ

ਸ਼ਹੀਦ ਭਗਤ ਸਿੰਘ, ਭਾਜੀ ਗੁਰਸ਼ਰਨ ਸਿੰਘ, ਅਜਮੇਰ ਔਲਖ ਤੇ ਪਾਸ਼ ਨੂੰ ਕੀਤਾ ਯਾਦਕੈਲਗਰੀ : ‘ਸ਼ਹੀਦ ਭਗਤ ਸਿੰਘ ਬੁੱਕ ਸੈਂਟਰ, ਕੈਲਗਰੀ’ ਵਲੋਂ ਬੀਤੇ ਦਿਨੀਂ ਕੈਲਗਰੀ ਵਿਚ ਕਿਤਾਬਾਂ ਪੜ੍ਹਨ ਦੇ ਰੁਝਾਨ ਨੂੰ ਉਤਸ਼ਾਹਿਤ ਕਰਨ ਲਈ ਲਾਗਤ ਕੀਮਤ ‘ਤੇ ਪਾਠਕਾਂ ਲਈ ਪੁਸਤਕਾਂ ਦਾ ਮੇਲਾ ਲਗਾਇਆ ਜਾਂਦਾ ਹੈ। ਇਸ ਵਿਚ ਪਾਠਕਾਂ ਲਈ ਪੰਜਾਬੀ, ਹਿੰਦੀ, ਅੰਗਰੇਜ਼ੀ ਦੀਆਂ ਸਾਹਿਤਕ, ਰਾਜਨੀਤਕ, ਵਿਗਿਆਨ, …

Continue reading

ਪੰਜਾਬੀ ਲਿਖਾਰੀ ਸਭਾ, ਕੈਲਗਰੀ ਨੇ ਖੇਤੀ ਆਰਡੀਨੈਂਸ ਬਿੱਲ ਦੀ ਨਿੰਦਾ ਕੀਤੀ

ਕੈਲਗਰੀ (ਜੋਰਾਵਰ ਬਾਂਸਲ) : ਪੰਜਾਬੀ ਲਿਖਾਰੀ ਸਭਾ ਕੈਲਗਰੀ ਕੋਵਿਡ 19 ਦੇ ਚੱਲਦਿਆਂ ਆਪਣੀ ਮਹੀਨਾਵਾਰ ਮੀਟਿੰਗ ਸਿਹਤ ਤੇ ਸਰਕਾਰੀ ਹਿਦਾਇਤਾਂ ਮੁਤਾਬਕ ਪਿਛਲੇ ਕੁਝ ਮਹੀਨਿਆਂ ਤੋਂ ਖੁੱਲ੍ਹੀ ਗਰਾਊਂਡ ਵਿਚ ਕਰਦੀ ਆ ਰਹੀ ਹੈ। ਇਨ੍ਹਾਂ ਹਿਦਾਇਤਾਂ ਮੁਤਾਬਕ ਸਤੰਬਰ ਮਹੀਨੇ ਦੀ ਮੀਟਿੰਗ ਕੀਤੀ ਗਈ। ਮੀਟਿੰਗ ਦੀ ਸ਼ੁਰੂਆਤ ਕਰਦਿਆਂ ਜਨਰਲ ਸਕੱਤਰ ਜੋਰਾਵਰ ਬਾਂਸਲ ਨੇ ਸਾਹਿਤਕ ਤੇ ਸਮਾਜਕ ਵਿੱਛੜੀਆਂ ਰੂਹਾਂ ਨੂੰ …

Continue reading

ਪੰਜਾਬੀ ਲਿਖਾਰੀ ਸਭਾ ਕੈਲਗਰੀ ਵਲੋਂ ਜੰਮੂ-ਕਸ਼ਮੀਰ ਦੀ ਨਵੀਂ ਸਿੱਖਿਆ ਨੀਤੀ ‘ਚੋਂ ਪੰਜਾਬੀ ਨੂੰ ਬਾਹਰ ਕਰਨ ਦੀ ਸਖ਼ਤ ਨਿਖੇਧੀ

ਜੋਰਾਵਰ ਬਾਂਸਲ : ਭਾਸ਼ਾ ਕਿਸੇ ਵੀ ਕੌਮ ਜਾਂ ਸੂਬੇ ਦੀ ਪਛਾਣ, ਸ਼ਨਾਖ਼ਤ ਤੇ ਆਵਾਜ਼ ਹੁੰਦੀ ਹੈ। ਜਿੱਥੇ ਪੰਜਾਬੀ ਭਾਸ਼ਾ ਦਾ ਵਿਦੇਸ਼ਾਂ ਵਿਚ ਰੇਡੀਓ, ਟੀ.ਵੀ., ਅਖ਼ਬਾਰ, ਮੈਗਜ਼ੀਨ, ਸਾਹਿਤਕ ਸੰਸਥਾਵਾਂ ਤੇ ਪੰਜਾਬੀਆਂ ਦੀਆਂ ਅਨੇਕਾਂ ਕੋਸ਼ਿਸ਼ਾਂ ਸਦਕਾ ਪਸਾਰ ਵਧਿਆ ਹੈ ਉਥੇ ਹੀ ਆਪਣੇ ਦੇਸ਼ ਅੰਦਰ ਇਸ ਨੂੰ ਖ਼ਤਮ ਕਰਨ ਦੀਆਂ ਨਿੱਤ ਨਵੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ। ਪੰਜਾਬ ਦੇ …

Continue reading

ਪੰਜਾਬੀ ਲਿਖਾਰੀ ਸਭਾ ਕੈਲਗਰੀ : ਸਮਾਜਕ ਤੇ ਸਭਿਅਕ ਵਰਤਾਰੇ ਉੱਤੇ ਰਚਨਾਵਾਂ ਤੇ ਵਿਚਾਰ ਪੇਸ਼

ਕੈਲਗਰੀ (ਜੋਰਾਵਰ ਬਾਂਸਲ) : ਪੰਜਾਬੀ ਲਿਖਾਰੀ ਸਭਾ ਕੈਲਗਰੀ ਦੇ ਕਾਰਜਕਾਰੀ ਮੈਂਬਰਾਂ ਨੇ ਸਭਾ ਦੀ ਇਕੱਤਰਤਾ ਦੌਰਾਨ ਸਮਾਜਕ ਮਸਲਿਆਂ ‘ਤੇ ਚਿੰਤਾ ਜ਼ਾਹਰ ਕੀਤੀ। ਸਭਾ ਦੇ ਜਨਰਲ ਸਕੱਤਰ ਜੋਰਾਵਰ ਬਾਂਸਲ ਨੇ ਕੁੱਝ ਤਾਜ਼ਾ ਜਾਣਕਾਰੀ ਦਿੰਦਿਆਂ ਸ਼ੋਕ ਮਤੇ ਪੜ•ੇ।ਜ਼ਿਕਰਯੋਗ ਹੈ ਕਿ ਕਵਿੱਤਰੀ ਗੁਰਪ੍ਰੀਤ ਗੀਤ ਜੋ ਆਦਮਪੁਰ ਦੇ ਹਸਪਤਾਲ ਵਿਚ ਕੈਂਸਰ ਦੀ ਨਾ-ਮੁਰਾਦ ਬਿਮਾਰੀ ਨਾਲ ਜੂਝਦੇ ਸਦੀਵੀ ਵਿਛੋੜਾ ਦੇ …

Continue reading

ਪੰਜਾਬੀ ਲਿਖਾਰੀ ਸਭਾ ਕੈਲਗਰੀ ਦੇ ਮੈਂਬਰਾਂ ਨੇ ਕਰੋਨਾ ਮਹਾਮਾਰੀ ‘ਤੇ ਚਿੰਤਾ ਪ੍ਰਗਟੀ

ਕੈਲਗਰੀ- ਜੋਰਾਵਰ ਬਾਂਸਲ:– ਪੰਜਾਬੀ ਲਿਖਾਰੀ ਸਭਾ ਕੈਲਗਰੀ ਨੇ ਸਰਕਾਰੀ ਤੇ ਸਿਹਤ ਹਦਾਇਤਾਂ ਨੂੰ ਮੱਦੇ ਨਜ਼ਰ ਰੱਖ ਕੇ ਜੁਲਾਈ ਮਹੀਨੇ ਦੀ ਮੀਟਿੰਗ ਨੂੰ ਨਿਯਮਾਂ ਦੀ ਪਾਲਨਾ ਕਰਦਿਆਂ ਨੇਪਰੇ ਚਾੜ੍ਹਿਆ। ਮੀਟਿੰਗ ਦੀ ਸ਼ੁਰੂਆਤ ਕਰਦਿਆਂ ਜਨਰਲ ਸਕੱਤਰ ਜੋਰਾਵਰ ਬਾਂਸਲ ਨੇ ਸਾਰੇ ਮੈਂਬਰਾਂ ਨੂੰ ਜੀ ਆਇਆਂ ਆਖਿਆ। ਕੁਝ ਸੂਚਨਾਵਾਂ ਦੇ ਬਾਅਦ ਸ਼ੌਕ ਮਤੇ ਸਾਂਝੇ ਕਰਦਿਆਂ ਪੰਜਾਬੀ ਸਾਹਿਤ ਅਕੈਡਮੀ ਲੁਧਿਆਣਾ …

Continue reading

ਬੋਲਾ ਅਤੇ ਗਿੱਲ ਪਰਿਵਾਰਾਂ ਨੂੰ ਇਕ ਹੋਰ ਸਦਮਾ, ਅਮਨਦੀਪ ਸਿੰਘ ਤੋਂ ਬਾਅਦ ਉਨ੍ਹਾਂ ਦੇ ਪਿਤਾ ਦੀ ਵੀ ਮੌਤ

ਫਰੈਜਨੋ – ਕੈਲੇਫੋਰਨੀਆ ਦੇ ਸ਼ਹਿਰ ਸੈਲਮਾ ਵਿਚ ਵੱਸਦੇ ਸੁਖਜਿੰਦਰ ਸਿੰਘ ਬੋਲਾ ਅਤੇ ਫਰੈਜਨੋ ਵੱਸਦੀ ਉਨ੍ਹਾਂ ਦੀ ਭੈਣ ਪਰਮਜੀਤ ਕੌਰ ਗਿੱਲ ਜੋ ਕਿ ਇੰਡੋ ਅਮੈਰੀਕਨ ਹੈਰੀਟੇਜ ਫੋਰਮ ਦੇ ਪ੍ਰਧਾਨ ਗੁਰਦੀਪ ਸਿੰਘ ਗਿੱਲ ਘੋਲੀਆਂ ਦੀ ਪਤਨੀ ਹਨ ਨੂੰ ਉਨ੍ਹਾਂ ਦੇ ਪਿਤਾ ਸ੍ਰ ਜਗਰੂਪ ਸਿੰਘ ਬੋਲਾ ਦੀ ਮੌਤ ਨਾਲ ਭਾਰੀ ਸਦਮਾ ਲੱਗਾ ਹੈ। ਪਰਿਵਾਰ ਲਈ ਇਹ ਘਾਟਾ ਹੋਰ …

Continue reading

ਭਾਰਤ ਵਿਚ ਜੇਲ੍ਹਾਂ ‘ਚ ਬੰਦ ਬੁੱਧੀਜੀਵੀਆਂ, ਲੇਖਕਾਂ, ਪੱਤਰਕਾਰਾਂ ਦੇ ਹੱਕ ਵਿਚ ਕੈਲਗਰੀ ‘ਚ ਰੋਸ ਪ੍ਰਦਰਸ਼ਨ

ਕੈਲਗਰੀ: ਪਿਛਲੇ ਕੁਝ ਸਾਲਾਂ ਤੋਂ ਭਾਰਤ ਦੀ ਮੋਦੀ-ਅਮਿਤ ਸ਼ਾਹ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਵੱਲੋਂ ਲੋਕ ਵਿਰੋਧੀ ਕਾਲੇ ਕਾਨੂੰਨਾਂ ਅਧੀਨ ਲੋਕ-ਪੱਖੀ ਬੁੱਧੀਜੀਵੀਆਂ, ਲੇਖਕਾਂ, ਪੱਤਰਕਾਰਾਂ, ਮਨੁੱਖੀ ਅਧਿਕਾਰਾਂ ਦੇ ਕਾਰਕੁਨਾਂ ਤੇ ਜਿੱਥੇ ਵੱਡੀ ਪੱਧਰ ਤੇ ਝੂਠੇ ਕੇਸ ਦਰਜ ਕੀਤੇ ਜਾ ਰਹੇ ਹਨ, ਉੱਥੇ ਉਨ੍ਹਾਂ ਨੂੰ ਜੇਲ੍ਹੀਂ ਡੱਕਿਆ ਜਾ ਰਿਹਾ ਹੈ।ਪੰਜਾਬ ਸਮੇਤ ਸਮੁੱਚੇ ਭਾਰਤ ਵਿਚ ਲੋਕ ਪੱਖੀ ਸਮਾਜਿਕ …

Continue reading

ਅਦਾਕਾਰ ਜਸਪਾਲ ਦੇ ਜੀਵਨ ਦੁਖਾਂਤ ਉਪਰ ਆਧਾਰਿਤ ਫਿਲਮ ‘ਯੇਹ ਯਾਦ ਮੇਰੇ ਅਰਮਾਨੋਂ ਕੀ’ ਰਿਲੀਜ਼

ਪਟਿਆਲਾ – ਨਸੀਰੂਦੀਨ ਅਤੇ ਉਮਪੁਰੀ ਦੇ ਐਨ.ਐਸ.ਡੀ. ਦਿੱਲੀ ਅਤੇ ਫਿਲਮ ਇੰਸਟੀਚਿਊਟ ਪੂਨਾ ਵਿਚਲੇ ਹਮ ਜਮਾਤੀ ਪੰਜਾਬੀ ਫਿਲਮ ਐਕਟਰ ਰਾਜੇਂਦਰਾ ਜਸਪਾਲ ਦੇ ਜੀਵਨ ਦੁਖਾਂਤ ਉਪਰ ਆਧਾਰਿਤ ਡਾਕੂਮੈਂਟਰੀ ਫਿਲਮ ‘ਯੇਹ ਯਾਦ ਮੇਰੇ ਅਰਮਾਨੋ ਕੀ” ਭਾਈ ਕਾਹਨ ਸਿੰਘ ਨਾਭਾ ਦੇ ਪੜਪੋਤਰੇ ਅਤੇ  ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਿੰਡੀਕੇਟ ਮੈਂਬਰ ਮੇਜਰ ਆਦਜਰਸਪਾਲ ਸਿੰਘ ਵਲੋਂ ਰਿਲੀਜ ਕੀਤੀ ਗਈ। ਸਿਆਮ ਬੈਨੇਗਲ ਦੀ …

Continue reading

The Alberta Culture Days 2020 grant application is available/Application deadline is July 16

30 DAYS TO DISCOVER, EXPERIENCE AND CELEBRATE Virtual and In Person, Indoors and Outdoors The Alberta Culture Days 2020 grant application is available! Application deadline is July 16, 2020 We are happy to announce that Alberta Culture Days is extending its celebration for the entire month of September! Please join us in celebrating Alberta’s arts …

Continue reading

ਭਾਈ ਕਾਹਨ ਸਿੰਘ ਨਾਭਾ ਦੀ ਮਿਊਜੀਕਲ ਕਾਵਿ ਰਚਨਾ “ਗੁਰ-ਸਿੱਖ” ਰੀਲੀਜ਼

ਪਟਿਆਲਾ (29 ਜੂਨ 2020) ਵੀਹਵੀਂ ਸਦੀ ਦੇ ਮਹਾਨ ਪੰਜਾਬੀ ਵਿਦਵਾਨ ਭਾਈ ਕਾਹਨ ਸਿੰਘ ਨਾਭਾ ਦੀ ਮਿਊਜੀਕਲ ਕਾਵਿ ਰਚਨਾ ਉਪਰ ਆਧਾਰਿਤ ਵੀਡੀਓ “ਗੁਰ-ਸਿੱਖ’ ,ਅੱਜ ਕਰਨਲ ਐਮ. ਐੱਸ ਬਰਨਾਲਾ ਵਲੋਂ ਅਰਬਨ ਅਸਟੇਟ ਪਟਿਆਲਾ ਵਿਖੇ ਰੀਲੀਜ਼ ਕੀਤੀ ਗਈ।ਦਿੱਲੀ ਦੀ ਮਿਊਜਿਕ ਕੰਪਨੀ ਜੀ. ਐਮ. ਆਈ. ਡਿਜ਼ੀਟਲ ਵਲੋਂ ਤਿਆਰ ਕੀਤੇ ਇਸ ਕਾਵਿ ਰਚਨਾ,ਡਿਵੋਸ਼ਨਲ ਮਿਊਜੀਕਲ ਪ੍ਰੋਜੈਕਟ ਨੂੰ ਡਾ ਜਗਮੇਲ ਸਿੰਘ ਭਾਠੂਆਂ …

Continue reading

SPORTS