ਕੈਲਗਰੀ ਵਿੱਚ ਅੰਤਰ ਰਾਸ਼ਟਰੀ ਵਿਮੈਨ ਡੇ ਨਿਵੇਕਲੇ ਢੰਗ ਨਾਲ ਮਨਾਇਆ

ਕੈਲ਼ਗਰੀ: ਪ੍ਰੌਗਰੈਸਿਵ ਕਲਚਰਲ ਐਸੋਸੀਏਸ਼ਨ ਅਤੇ ਵਿਮੈਨ ਰੌਕ ਸੈਂਟਰ ਵਲੋਂ ਵਿਮੈਨ ਰੌਕ ਸੈਂਟਰ ਦੇ ਹਾਲ ਵਿੱਚ ਵੱਖਰੇ ਢੰਗ ਨਾਲ ‘ਇੰਟਰਨੈਸ਼ਨਲ ਵਿਮੈਨ ਡੇ’ ਮਨਾਇਆ ਗਿਆ। ਪ੍ਰੋਗਰਾਮ ਦੀ ਖਾਸੀਅਤ ਇਹ ਸੀ ਕਿ ਇਸ ਵਿੱਚ ਨੌਜਵਾਨ ਲੜਕੀਆਂ ਨੇ ਨਾ ਸਿਰਫ ਹਿੱਸਾ ਲਿਆ, ਸਗੋਂ ਆਪਣੇ ਵਿਚਾਰ ਵੀ ਸਾਂਝੇ ਕੀਤੇ। ਸਟੇਜ ਸਕੱਤਰ ਦੀਆਂ ਸੇਵਾਵਾਂ ਕਮਲਪ੍ਰੀਤ ਪੰਧੇਰ ਨੇ ਬਾਖੂਬੀ ਨਿਭਾਈਆਂ ਤੇ ਅੰਤਰ ਰਾਸ਼ਟਰੀ ਵਿਮੈਨ ਡੇ …

Continue reading

ਪੰਜਾਬੀ ਲੈਂਗੂਏਜ ਐਜੂਕੇਸ਼ਨ ਐਸੋਸੀਏਸ਼ਨ (ਪਲੀ) ਨੇ ਸਤਾਰ੍ਹਵਾਂ ਸਾਲਾਨਾ ਅੰਤਰਰਾਸ਼ਟਰੀ ਮਾਂ-ਬੋਲੀ ਦਿਨ ਮਨਾਇਆ

ਸਰੀ (ਹਰਪ੍ਰੀਤ ਸੇਖਾ) : ਬੀਤੇ ਦਿਨੀਂ ਪੰਜਾਬੀ ਲੈਂਗੂਏਜ ਐਜੂਕੇਸ਼ਨ ਐਸੋਸੀਏਸ਼ਨ (ਪਲੀ) ਨੇ ਕਵਾਂਟਲਿਨ ਪੌਲੀਟੈਕਨਿਕ ਯੂਨੀਵਰਸਿਟੀ ਅਤੇ ਦੀਪਕ ਬਿਨਿੰਗ ਫਾਊਂਡੇਸ਼ਨ ਦੇ ਸਹਿਯੋਗ ਨਾਲ ਸਤਾਰ੍ਹਵਾਂ ਸਲਾਨਾ ਅੰਤਰਰਾਸ਼ਟਰੀ ਮਾਂ-ਬੋਲੀ ਦਿਨ ਕਵਾਂਟਲਿਨ ਪੌਲੀਟੈਕਨਿਕ ਯੂਨੀਵਰਸਿਟੀ, ਸਰੀ ਵਿਚ ਮਨਾਇਆ। ਬਿ੍ਰਟਿਸ਼ ਕੋਲੰਬੀਆ ਦੇ ਸਕੂਲਾਂ ਵਿਚ ਪੰਜਾਬੀ ਪੜ੍ਹਦੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਇਸ ਸਮਾਗਮ ਦਾ ਸੰਚਾਲਨ …

Continue reading

ਅੰਤਰ ਰਾਸ਼ਟਰੀ ਵਿਦਿਆਰਥੀਆਂ ਤੇ ਵਰਕ ਪਰਮਿਟ ਹੋਲਡਰਾਂ ਨਾਲ ਹੋ ਰਹੇ ਧੱਕੇ ਖਿਲਾਫ ਪਟੀਸ਼ਨ

ਅੰਤਰ ਰਾਸ਼ਟਰੀ ਵਿਦਿਆਰਥੀਆਂ ਤੇ ਵਰਕ ਪਰਮਿਟ ਹੋਲਡਰਾਂ ਨਾਲ ਹੋ ਰਹੇ ਧੱਕੇ ਖਿਲਾਫ ਐਕਸ਼ਨ ਲੈਣ ਲਈ ਕਨੇਡਾ ਦੀ ਫੈਡਰਲ ਸਰਕਾਰ ਤੇ ਸੁਬਾਈ ਸਰਕਾਰਾਂ ਨੂੰ ਭੇਜੀ ਗਈ ਪਟੀਸ਼ਨ ਅੰਤਰ ਰਾਸ਼ਟਰੀ ਵਿਦਿਆਰਥੀਆਂ ਤੇ ਵਰਕ ਪਰਮਿਟ ਹੋਲਡਰਾਂ ਨਾਲ ਹੋ ਰਹੇ ਧੱਕੇ ਖਿਲਾਫ ਐਕਸ਼ਨ ਲੈਣ ਲਈ ਕਨੇਡਾ ਦੀ ਫੈਡਰਲ ਸਰਕਾਰ ਤੇ ਸੁਬਾਈ ਸਰਕਾਰਾਂ ਨੂੰ ਭੇਜੀ ਗਈ ਪਟੀਸ਼ਨ!ਅਸੀਂ ਕਨੇਡਾ ਦੀ ਫੈਡਰਲ …

Continue reading

ਕੁਰੱਪਸ਼ਨ, ਲਾਲਚ ਤੇ ਇਮੀਗ੍ਰੇਸ਼ਨ ਸਿਸਟਮ ਦੀਆਂ ਚੋਰ ਮੋਰੀਆਂ ਨੇ ਲਈ ਦੋ ਹੋਰ ਨੌਜਵਾਨਾਂ ਦੀ ਜਾਨ

ਕੈਲਗਰੀ : ਪ੍ਰੋਗਰੈਸਿਵ ਕਲਚਰਲ ਐਸੋਸੀਏਸ਼ਨ ਕੈਲਗਰੀ, ਸਿੱਖ ਵਿਰਸਾ ਇੰਟਰਨੈਸ਼ਨਲ ਅਤੇ ਅਦਾਰਾ ਸਰੋਕਾਰਾਂ ਦੀ ਆਵਾਜ਼ ਨੇ ਅਲਬਰਟਾ ਤੋਂ ਬੀ ਸੀ ਵੱਲ ਹਾਈਵੇ ਨੰਬਰ ਵੰਨ ’ਤੇ ਰੈਵਲਸਟੋਕ ਕੋਲ ਵਾਪਰੇ ਟਰੱਕ ਹਾਦਸੇ ਵਿੱਚ ਦੋ ਹੋਰ ਟਰੱਕ ਡਰਾਈਵਰ ਨੌਜਵਾਨਾਂ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਜ਼ਿਕਰਯੋਗ ਹੈ ਕਿ ਪਿਛਲੇ ਕੁਝ ਸਾਲਾਂ ਤੋਂ ਲੱਖਾਂ ਨੌਜਵਾਨ ਆਪਣਾ ਭਵਿੱਖ …

Continue reading

ਪੰਜਾਬੀ ਲਿਖਾਰੀ ਸਭਾ ਕੈਲਗਰੀ ਨੇ ਮਹਾਨ ਲੇਖਕਾਂ ਨੂੰ ਦਿੱਤੀ ਸ਼ਰਧਾਂਜਲੀ

ਡਾ. ਮਨੋਜ ਕੁਮਾਰ ਨੇ ਡਿਪਰੈਸ਼ਨ ਨਾਲ ਜੁੜੇ ਸਵਾਲਾਂ ਦੇ ਜਵਾਬ ਦਿੱਤੇ ਕੈਲਗਰੀ : (ਜੋਰਾਵਰ ਬਾਂਸਲ) : ਪੰਜਾਬੀ ਲਿਖਾਰੀ ਸਭਾ ਕੈਲਗਰੀ ਦੀ ਫਰਵਰੀ ਦੀ ਮੀਟਿੰਗ ਹੋਈ ਜਿਸ ਦੀ ਪ੍ਰਧਾਨਗੀ ਪ੍ਰਧਾਨ ਦਵਿੰਦਰ ਮਲਹਾਂਸ, ਡਾ. ਮਨੋਜ ਕੁਮਾਰ ਤੇ ਮਹਿੰਦਰਪਾਲ ਐਸ ਪਾਲ ਨੇ ਕੀਤੀ। ਜਨਰਲ ਸਕੱਤਰ ਜੋਰਾਵਰ ਬਾਂਸਲ ਨੇ ਕਿਹਾ ਕਿ ਇਸ ਮਹੀਨੇ ਸਾਹਿਤ ਸੰਸਾਰ ਨੂੰ ਬਹੁਤ ਵੱਡੇ ਘਾਟੇ …

Continue reading

ਅੰਤਰ ਰਾਸ਼ਟਰੀ ਵਿਦਿਆਰਥੀਆਂ ਤੇ ਵਰਕ ਪਰਮਿਟ ਹੋਲਡਰਾਂ ਦੇ ਸੋਸ਼ਣ ਖ਼ਿਲਾਫ ਪਟੀਸ਼ਨ

ਪ੍ਰੋਗਰੈਸਿਵ ਕਲਚਰਲ ਐਸੋਸੀਏਸ਼ਨ ਕੈਲਗਰੀ ਅਤੇ ਸਿੱਖ ਵਿਰਸਾ ਇੰਟਰੈਸ਼ਨਲ (ਕੈਲਗਰੀ) ਵਲੋਂ ਪਿਛਲ਼ੇ ਕੁਝ ਮਹੀਨਿਆਂ ਤੋਂ ਅੰਤਰ ਰਾਸ਼ਟਰੀ ਵਿਦਿਆਰਥੀਆਂ ਤੇ ਵਰਕ ਪਰਮਿਟ ਹੋਲਡਰਾਂ ਨਾਲ ਹੋਰ ਰਹੇ ਧੱਕਿਆਂ ਖਿਲਾਫ ਜੋ ਮੁਹਿੰਮ ਸ਼ੁਰੂ ਕੀਤੀ ਗਈ ਸੀ, ਉਸ ਵਿੱਚ ਹੁਣ ਤੱਕ ਕੈਲਗਰੀ (ਅਲਬਰਟਾ) ਤੋਂ ਇਲਾਵਾ ਵੈਨਕੂਵਰ (ਬੀ. ਸੀ.), ਵਿਨੀਪੈਗ (ਮੈਨੀਟੋਬਾ) ਤੇ ਟਰਾਂਟੋ (ਓਨਟੇਰੀਉ) ਤੋਂ 20 ਦੇ ਕਰੀਬ ਸੰਸਥਾਵਾਂ ਨੇ ਸਹਿਯੋਗ …

Continue reading

ਪੰਜਾਬੀ ਲਿਖਾਰੀ ਸਭਾ ਕੈਲਗਰੀ ਵਲੋਂ ‘ਬੱਚਿਆਂ ਵਿਚ ਪੰਜਾਬੀ ਬੋਲਣ ਦੀ ਮੁਹਾਰਤ’ ਸਮਾਗਮ 21 ਮਾਰਚ ਨੂੰ

ਯੂਥ ਐਵਾਰਡ (ਸਮਾਜ ਸੇਵਾ ਕੈਟਗਰੀ) ਲਈ ਨੂਰਜੋਤ ਕਲਸੀ ਨੂੰ ਕੀਤਾ ਜਾਏਗਾ ਸਨਮਾਨਿਤ ਕੈਲਗਰੀ (ਜੋਰਾਵਰ ਬਾਂਸਲ) : ਪੰਜਾਬੀ ਲਿਖਾਰੀ ਸਭਾ ਕੈਲਗਰੀ ਦੀ ਸਾਲ 2020 ਦੀ ਪਹਿਲੀ ਮੀਟਿੰਗ ਕੋਸੋ ਹਾਲ ਨੋਰਥ ਈਸਟ ਵਿਚ ਸਾਹਿਤਕ ਪ੍ਰੇਮੀਆਂ ਤੇ ਸਮਾਜਕ ਚਿੰਤਕਾਂ ਦੀ ਭਰਪੂਰ ਹਾਜ਼ਰੀ ਵਿਚ ਹੋਈ। ਜਨਰਲ ਸਕੱਤਰ ਜੋਰਾਵਰ ਬਾਂਸਲ ਨੇ ਨਵੇਂ ਸਾਲ ਦੀ ਮੁਬਾਰਕਬਾਦ ਦੇ ਨਾਲ ਮੀਟਿੰਗ ਦਾ ਆਗਾਜ਼ …

Continue reading

ਨਸਲਵਾਦ ਵਿਰੋਧੀ ਸਲਾਹਕਾਰ ਕੌਂਸਲ ਨੇ ਕੰਜ਼ਰਵੇਟਿਵ ਸਰਕਾਰ ਤੋਂ ਨਾ-ਉਮੀਦੀ ਪ੍ਰਗਟਾਈ

ਐਡਮਿੰਟਨ : ਅਲਬਰਟਾ ਵਿਚ ਨਸਲਵਾਦ ਦਾ ਮੁਕਾਬਲਾ ਕਰਨ ਲਈ ਸਮਰਪਿਤ ਸਰਕਾਰ ਦੀ ਅਗਵਾਈ ਵਾਲੀ ਕੌਂਸਲ ਦੁਬਿਧਾ ਵਿਚ ਨਜ਼ਰ ਆ ਰਹੀ ਹੈ, ਜਿਸ ਦੇ ਮੈਂਬਰਾਂ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਨਵ-ਨਿਯੁਕਤ ਕੰਜ਼ਰਵੇਟਿਵ ਸਰਕਾਰ ਤੋਂ ਭਵਿੱਖ ਵਿਚ ਉਨ੍ਹਾਂ ਦੇ ਫ਼ੈਸਲੇ ਬਾਰੇ ਕੋਈ ਠੋਸ ਦਿਸ਼ਾ-ਨਿਰਦੇਸ਼ ਹਾਲੇ ਤੱਕ ਨਹੀਂ ਮਿਲੇ। ਅਪ੍ਰੈਲ ਦੀਆਂ ਪ੍ਰੋਵੀਨਸ਼ਲ ਚੋਣਾਂ, ਜੋ ਸਰਕਾਰ ਵਿਚ ਤਬਦੀਲੀ …

Continue reading

ਅਰਪਨ ਲਿਖਾਰੀ ਸਭਾ ਨੇ ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹਣ ’ਤੇ ਖ਼ੁਸ਼ੀ ਪ੍ਰਗਟਾਈ

ਕੈਲਗਰੀ (ਜਸਵੰਤ ਸਿੰਘ ਸੇਖੋਂ) : ਅਰਪਨ ਲਿਖਾਰੀ ਸਭਾ ਕੈਲਗਰੀ ਦੀ ਨਵੰਬਰ ਮਹੀਨੇ ਦੀ ਮੀਟਿੰਗ ਕੋਸੋ ਹਾਲ ਵਿੱਚ ਸਤਨਾਮ ਸਿੰਘ ਢਾਅ ਅਤੇ ਜਸਵੀਰ ਸਿਹੋਤਾ ਦੀ ਪ੍ਰਧਾਨਗੀ ਹੇਠ ਹੋਈ। ਜਸਵੰਤ ਸਿੰਘ ਸੇਖੋਂ ਨੇ ਸਟੇਜ ਦੀ ਜ਼ਿੰਮੇਵਾਰੀ ਸੰਭਾਲਦਿਆਂ ਆਏ ਹੋਏ ਸਾਹਿਤਕਾਰਾਂ, ਸਾਹਿਤ ਪ੍ਰੇਮੀਆਂ ਨੂੰ ਜੀ ਆਇਆ ਆਖਿਆ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਗਮਾਨ ਦੀ ਵਧਾਈ ਦਿੰਦਿਆਂ ਕਰਤਾਰਪੁਰ …

Continue reading

ਪੰਜਾਬੀ ਲਿਖਾਰੀ ਸਭਾ ਕੈਲਗਰੀ ਦੀ ਮੀਟਿੰਗ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਨੂੰ ਸਮਰਪਿਤ ਰਹੀ

ਕੈਲਗਰੀ : ਪੰਜਾਬੀ ਲਿਖਾਰੀ ਸਭਾ ਕੈਲਗਰੀ ਦੀ ਮਹੀਨਾਵਾਰ ਮੀਟਿੰਗ ਕੋਸੋ ਦੇ ਹਾਲ ਵਿੱਚ ਕਰਦਿਆਂ ਜਨਰਲ ਸਕੱਤਰ ਜੋਰਾਵਰ ਬਾਂਸਲ ਨੇ ਸਭ ਸਾਹਿਤਕ ਪ੍ਰੇਮੀਆਂ ਨੂੰ ਜੀ ਆਇਆਂ ਆਖਿਆ ਅਤੇ ਪ੍ਰਧਾਨਗੀ ਮੰਡਲ ਵਿੱਚ ਬੈਠਣ ਲਈ ਪ੍ਰਧਾਨ ਦਵਿੰਦਰ ਮਲਹਾਂਸ ਦੇ ਨਾਲ ਜਗਦੇਵ ਸਿੱਧੂ ਤੇ ਐਡਮਿੰਟਨ ਤੋਂ ਵਿਸ਼ੇਸ਼ ਤੌਰ ’ਤੇ ਪਹੁੰਚੀ ਕੁਲਦੀਪ ਕੌਰ ਨੂੰ ਸੱਦਾ ਦਿੱਤਾ। ਉਨ੍ਹਾਂ ਸਾਰੀ ਲੁਕਾਈ ਨੂੰ …

Continue reading

SPORTS