ਸਿੱਖਿਆ ਅਦਾਰਿਆਂ ਵਿੱਚ ਹੁੰਦੇ ਸੈਮੀਨਾਰਾਂ ’ਤੇ ਨਜ਼ਰ ਰੱਖਣਾ ਚਾਹੁੰਦੀ ਹੈ ਸਰਕਾਰ – ਜ਼ੁਬੈਰ ਅਹਿਮਦ

ਪਿਛਲੇ ਮਹੀਨੇ ਭਾਰਤ ਸਰਕਾਰ ਨੇ ਸੋਧੇ ਹੋਏ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ ਜਿਸ ਨੂੰ ਲੈ ਕੇ ਸਿੱਖਿਆ ਸ਼ਾਸਤਰੀਆਂ, ਖੋਜਕਰਤਾਵਾਂ ਅਤੇ ਵਿਦਵਾਨਾਂ ਵਿਚਕਾਰ ਬਹਿਸ ਸ਼ੁਰੂ ਹੋ ਗਈ ਹੈ ਅਤੇ ਇਸ ਦੀ ਆਵਾਜ਼ ਵਿਦੇਸ਼ਾਂ ਵਿੱਚ ਵੀ ਗੂੰਜ ਰਹੀ ਹੈ। ਇਸ ਨਵੇਂ ਸਰਕਾਰੀ ਨਿਰਦੇਸ਼ ਮੁਤਾਬਕ ਸਰਕਾਰੀ ਯੂਨੀਵਰਸਿਟੀਆਂ ਅਤੇ ਉੱਚ ਸਿੱਖਿਆ ਸੰਸਥਾਨਾਂ ਨੂੰ ਕੌਮਾਂਤਰੀ ਵੈਬੀਨਾਰ, ਆਨਲਾਈਨ ਸੈਮੀਨਾਰ ਅਤੇ ਭਾਰਤ …

Continue reading

ਕੌਂਸਲ-ਨਗਰ ਪੰਚਾਇਤ ਚੋਣਾਂ : ਭਾਜਪਾ ਆਗੂਆਂ ਨੂੰ ਕਰਨਾ ਪੈ ਰਿਹਾ ਹੈ ਵਿਰੋਧ ਪਰਦਰਸ਼ਨਾਂ ਦਾ ਸਾਹਮਣਾ

ਤਰੀਕ 9 ਫਰਵਰੀ ਅਤੇ ਭਾਜਪਾ ਦੇ ਪੰਜਾਬ ਦੇ ਮੁਖੀ ਅਸ਼ਵਨੀ ਸ਼ਰਮਾ ਸਥਾਨਕ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਨ ਲਈ ਫ਼ਿਰੋਜ਼ਪੁਰ ਪਹੁੰਚੇ ਜਿੱਥੇ ਕਿਸੇ ਅਣਸੁਖਾਵੀਂ ਘਟਨਾ ਤੋਂ ਬਚਾਅ ਲਈ ਪੁਲਿਸ ਨੂੰ ਤਾਇਨਾਤ ਕੀਤਾ ਗਿਆ ਹੈ। ਕੁੱਝ ਪ੍ਰਦਰਸ਼ਨਕਾਰੀ ਉੱਥੇ ਪਹੁੰਚੇ ਅਤੇ ਉਨ੍ਹਾਂ ਖ਼ਿਲਾਫ਼ ਨਾਅਰੇਬਾਜ਼ੀ ਕਰਨ ਲੱਗੇ। ਅਸ਼ਵਨੀ ਸ਼ਰਮਾ ਉੱਥੋਂ ਜਾਣ ਲਈ ਆਪਣੀ ਕਾਰ ਵਿੱਚ ਬੈਠੇ ਤਾਂ ਅਣਪਛਾਤੇ ਪ੍ਰਦਰਸ਼ਨਕਾਰੀਆਂ …

Continue reading

ਪੰਜਾਬ ਵਿੱਚ ਕਿਸਾਨਾਂ ਦੀ ਪਹਿਲੀ ਮਹਾਂਪੰਚਾਇਤ, ਜਾਰੀ ਰਹੇਗਾ ਸੰਘਰਸ਼

ਜਗਰਾਉਂ (ਚਰਨਜੀਤ ਸਿੰਘ ਢਿੱਲੋਂ) : ਉੱਤਰ ਪ੍ਰਦੇਸ਼, ਰਾਜਸਥਾਨ ਤੇ ਹਰਿਆਣਾ ਵਿੱਚ ਮਹਾਪੰਚਾਇਤਾਂ ਨੂੰ ਮਿਲੇ ਵੱਡੇ ਹੁੰਗਾਰੇ ਮਗਰੋਂ ਅੱਜ ਪੰਜਾਬ ਵਿੱਚ ਪਹਿਲੀ ਮਹਾਪੰਚਾਇਤ ਹੋਈ। ਕਿਸਾਨ ਸੰਯੁਕਤ ਮੋਰਚੇ ਵੱਲੋਂ ਇਹ ਮਹਾਪੰਚਾਇਤ ਜਗਰਾਉਂ ਅਨਾਜ ਮੰਡੀ ’ਚ ਕਰਵਾਈ ਗਈ। ਸੰਯੁਕਤ ਮੋਰਚੇ ਵੱਲੋਂ ਅੱਜ ਇਥੇ ਮਹਾਪੰਚਾਇਤ ਸ਼ੁਰੂ ਹੋ ਗਈ ਹੈ ਤੇ ਇਸ ’ਚ ਵੱਡੀ ਗਿਣਤੀ ਵਿੱਚ ਲੋਕ ਪੁੱਜੇ। ਇਸ ਮੌਕੇ …

Continue reading

ਕਿਸਾਨ ਅੰਦੋਲਨ : ਮਨੁੱਖੀ ਅਧਿਕਾਰ ਸੰਗਠਨ ਨੇ ਗ੍ਰਿਫਤਾਰ ਵਿਅਕਤੀਆਂ ਦੀ ਰਿਹਾਈ ਮੰਗੀ

ਚੰਡੀਗੜ੍ਹ : ਕੇਂਦਰੀ ਖੇਤੀ ਕਾਨੂੰਨਾਂ ਖਿਲਾਫ ਕਿਸਾਨ ਪਿਛਲੇ ਢਾਈ ਮਹੀਨਿਆਂ ਤੋਂ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ‘ਤੇ ਡਟੇ ਹੋਏ ਹਨ। ਅਜਿਹੇ ‘ਚ ਅੰਤਰਰਾਸ਼ਟਰੀ ਪੱਧਰ ‘ਤੇ ਵੀ ਕਿਸਾਨਾਂ ਨੂੰ ਸਮਰਥਨ ਮਿਲ ਰਿਹਾ ਹੈ। ਹੁਣ ਐਮਨੈਸਟੀ ਇੰਟਰਨੈਸ਼ਨਲ ਜਥੇਬੰਦੀ ਨੇ ਭਾਰਤ ਸਰਕਾਰ ਨੂੰ ਪ੍ਰਦਰਸ਼ਨਕਾਰੀਆਂ, ਕਿਸਾਨ ਲੀਡਰਾਂ ਤੇ ਪੱਤਰਕਾਰਾਂ ‘ਤੇ ਪਾਏ ਜਾ ਰਹੇ ਦਬਾਅ ‘ਤੇ ਰੋਕ ਲਾਉਣ ਦੀ ਮੰਗ ਕੀਤੀ …

Continue reading

ਉੱਤਰਾਖੰਡ ਤ੍ਰਾਸਦੀ ਲਈ ਹਾਈਡਰੋ-ਪਾਵਰ ਪ੍ਰਾਜੈਕਟ ਕਿੰਨੇ ਕੁ ਜ਼ਿੰਮੇਵਾਰ?

ਸਰੋਜ ਸਿੰਘ ਦੀ ਰਿਪੋਰਟ “ਹਾਈਡਰੋ-ਪਾਵਰ ਪ੍ਰਾਜੈਕਟ ਆਰਥਿਕ ਤੌਰ ‘ਤੇ ਜ਼ਿਆਦਾ ਖਰਚੀਲਾ ਸੌਦਾ ਹਨ। ਅਜਿਹੇ ਪ੍ਰਾਜੈਕਟਾਂ ਤੋਂ ਜੋ ਬਿਜਲੀ ਬਣਦੀ ਹੈ, ਉਸ ਦੀ ਲਾਗਤ 6 ਰੁਪਏ ਪ੍ਰਤੀ ਯੂਨਿਟ ਪੈਂਦੀ ਹੈ, ਜਦਕਿ ਵਿੰਡ ਅਤੇ ਸੋਲਰ ਐਨਰਜੀ ਤੋਂ ਬਿਜਲੀ ਪੈਦਾ ਕਰਨ ਵਿੱਚ 3 ਰੁਪਏ ਪ੍ਰਤੀ ਯੂਨਿਟ ਦਾ ਖਰਚ ਆਉਂਦਾ ਹੈ ਤਾਂ ਫਿਰ ਕਿਉਂ ਹਾਈਡਰੋ-ਪਾਵਰ ਪ੍ਰਾਜੈਕਟਾਂ ਨੂੰ ਇੱਕ ਤੋਂ …

Continue reading

ਉਤਰਾਖੰਡ : ਹੁਣ ਤਕ 18 ਲਾਸ਼ਾਂ ਬਰਾਮਦ, 202 ਲਾਪਤਾ

ਦੇਹਰਾਦੂਨ : ਉਤਰਾਖੰਡ ਦੇ ਚਮੋਲੀ ਜ਼ਿਲ੍ਹੇ ਵਿੱਚ ਸੋਮਵਾਰ ਨੂੰ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਤੇਜ਼ੀ ਆਉਣ ਨਾਲ ਹੁਣ ਤਕ 18 ਲਾਸ਼ਾਂ ਬਰਾਮਦ ਹੋ ਚੁੱਕੀਆਂ ਹਨ ਤੇ 202 ਹੋਰ ਲਾਪਤਾ ਹਨ। ਅਧਿਕਾਰੀਆਂ ਨੇ ਦੱਸਿਆ ਕਿ ਬਚਾਅ ਤੇ ਰਾਹਤ ਕਾਰਜਾਂ ਵਿੱਚ ਕਈ ਏਜੰਸੀਆਂ ਲੱਗੀਆਂ ਹੋਈਆਂ ਹਨ। ਪਾਵਰ ਪ੍ਰਾਜੈਕਟ ਵਾਲੀ ਥਾਂ ਨੇੜਲੀ ਸੁਰੰਗ ਵਿੱਚ ਫਸੇ 30 ਵਰਕਰਾਂ ਨੂੰ …

Continue reading

ਟਿਕੈਤ ਨੇ ਸਰਕਾਰ ਨੂੰ 2 ਅਕਤੂਬਰ ਤੱਕ ਦਾ ਦਿੱਤਾ ਸਮਾਂ, ‘ਸਾਡਾ ਦਫ਼ਤਰ ਸਿੰਘੂ ਬਾਰਡਰ’

ਗਾਜ਼ੀਆਬਾਦ : ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਖੇਤੀ ਕਾਨੂੰਨਾਂ ਦੀ ਵਾਪਸੀ ਤੱਕ ਦਿੱਲੀ ਸਰਹੱਦਾਂ ’ਤੇ ਬੈਠੇ ਪ੍ਰਦਰਸ਼ਨਕਾਰੀ ਦੋ ਅਕਤੂਬਰ ਤੱਕ ਪ੍ਰਦਰਸ਼ਨ ਜਾਰੀ ਰੱਖਣਗੇ। ਭਾਰਤੀ ਕਿਸਾਨ ਯੂਨੀਅਨ ਦੇ ਆਗੂ ਸ੍ਰੀ ਟਿਕੈਤ ਦੀ ਅਗਵਾਈ ਵਿੱਚ ਕਿਸਾਨ ਨਵੰਬਰ ਮਹੀਨੇ ਤੋਂ ਦਿੱਲੀ-ਮੇਰਠ ਮੁੱਖ ਮਾਰਗ ’ਤੇ ਬੈਠੇ ਹੋਏ ਹਨ। ਉਨ੍ਹਾਂ ਕਿਹਾ, ‘‘ਅਸੀਂ ਦੋ ਅਕਤੂਬਰ ਤੱਕ ਬੈਠ ਰਹਾਂਗੇ।’’ ਪ੍ਰੈੱਸ …

Continue reading

ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਸੇਵਾ 30 ਜਨਵਰੀ ਸ਼ਾਮ 5 ਵਜੇ ਤੱਕ ਬੰਦ

ਪੰਚਕੂਲਾ : ਸਰਕਾਰ ਨੇ ਅੱਜ ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਸੇਵਾ 30 ਜਨਵਰੀ ਸ਼ਾਮ 5 ਵਜੇ ਤੱਕ ਬੰਦ ਕਰ ਦਿੱਤੀ ਹੈ। ਰਾਜ ਸਰਕਾਰ ਦਾ ਕਹਿਣਾ ਹੈ ਕਿ ਉਸ ਨੇ ਇਹ ਕਦਮ ਕਿਸਾਨ ਅੰਦੋਲਨ ਦੇ ਬਾਰੇ ਅਫਵਾਹਾਂ ਫੈਲਣ ਤੋਂ ਰੋਕਣ ਲਈ ਚੁੱਕਿਆ ਹੈ। ਹਰਿਆਣਾ ਸਰਕਾਰ ਦੇ ਇੱਕ ਬੁਲਾਰੇ ਅਨੁਸਾਰ ਹਰਿਆਣਾ ਸਰਕਾਰ ਨੇ ਅੰਬਾਲਾ, ਯਮੁਨਾਨਗਰ, ਕੁਰੂਕਸ਼ੇਤਰ, …

Continue reading

ਕਿਸਾਨ ਆਗੂਆਂ ਨੂੰ ਨੋਟਿਸ ਜਾਰੀ ਕਰਕੇ ਤਿੰਨ ਦਿਨਾਂ ਅੰਦਰ ਜਵਾਬ ਮੰਗਿਆ

ਨਵੀਂ ਦਿੱਲੀ : ਦਿੱਲੀ ਪੁਲੀਸ ਨੇ ਯੋਗੇਂਦਰ ਯਾਦਵ ਅਤੇ ਬਲਬੀਰ ਸਿੰਘ ਰਾਜੇਵਾਲ ਸਣੇ 20 ਕਿਸਾਨ ਨੇਤਾਵਾਂ ਨੂੰ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਬਾਰੇ ਨੋਟਿਸ ਜਾਰੀ ਕਰਦਿਆਂ ਪੁੱਛਿਆ ਹੈ ਕਿ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਕਿਉਂ ਨਾ ਕੀਤੀ ਜਾਵੇ। ਇਕ ਅਧਿਕਾਰੀ ਨੇ ਅੱਜ ਦੱਸਿਆ ਕਿ ਪੁਲੀਸ ਨੇ ਇਨ੍ਹਾਂ ਕਿਸਾਨ ਨੇਤਾਵਾਂ ਨੂੰ ਤਿੰਨ ਦਿਨਾਂ ਵਿਚ ਆਪਣੇ …

Continue reading

ਦੀਪ ਸਿੱਧੂ, ਸਤਨਾਮ ਸਿੰਘ ਪੰਨੂ ਤੇ ਸਰਵਣ ਸਿੰਘ ਪੰਧੇਰ ਪੰਜਾਬ ਦੇ ਗੱਦਾਰ : ਰਾਜੇਵਾਲ

ਨਵੀਂ ਦਿੱਲੀ : ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਪੰਜਾਬੀ ਅਦਾਕਾਰ ਦੀਪ ਸਿੱਧੂ ਅਤੇ ਮਜ਼ਦੂਰ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਸਤਨਾਮ ਸਿੰਘ ਪੰਨੂ ਅਤੇ ਸਰਵਣ ਸਿੰਘ ਪੰਧੇਰ ਨੂੰ ਪੰਜਾਬ ਦਾ ਸਭ ਤੋਂ ਵੱਡਾ ਗੱਦਾਰ ਕਰਾਰ ਦਿੰਦਿਆਂ ਇਨ੍ਹਾਂ ਦਾ ਬਾਈਕਾਟ ਕਰਨ ਦਾ ਸੱਦਾ ਦਿੱਤਾ ਹੈ। ਸ੍ਰੀ ਰਾਜੇਵਾਲ ਲਾਲ ਕਿਲ੍ਹੇ ’ਤੇ ਹੋਈ ਹਿੰਸਾ ਤੋਂ ਇੱਕ ਦਿਨ ਬਾਅਦ …

Continue reading

SPORTS