ਸ਼ਹੀਦ ਭਗਤ ਸਿੰਘ ਬੁੱਕ ਸੈਂਟਰ ਨੇ ਲਾਇਆ ਪੁਸਤਕ ਮੇਲਾ

ਸ਼ਹੀਦ ਭਗਤ ਸਿੰਘ, ਭਾਜੀ ਗੁਰਸ਼ਰਨ ਸਿੰਘ, ਅਜਮੇਰ ਔਲਖ ਤੇ ਪਾਸ਼ ਨੂੰ ਕੀਤਾ ਯਾਦਕੈਲਗਰੀ : ‘ਸ਼ਹੀਦ ਭਗਤ ਸਿੰਘ ਬੁੱਕ ਸੈਂਟਰ, ਕੈਲਗਰੀ’ …

Continue reading

ਪੰਜਾਬੀ ਲਿਖਾਰੀ ਸਭਾ, ਕੈਲਗਰੀ ਨੇ ਖੇਤੀ ਆਰਡੀਨੈਂਸ ਬਿੱਲ ਦੀ ਨਿੰਦਾ ਕੀਤੀ

ਕੈਲਗਰੀ (ਜੋਰਾਵਰ ਬਾਂਸਲ) : ਪੰਜਾਬੀ ਲਿਖਾਰੀ ਸਭਾ ਕੈਲਗਰੀ ਕੋਵਿਡ 19 ਦੇ ਚੱਲਦਿਆਂ ਆਪਣੀ ਮਹੀਨਾਵਾਰ ਮੀਟਿੰਗ ਸਿਹਤ ਤੇ ਸਰਕਾਰੀ ਹਿਦਾਇਤਾਂ ਮੁਤਾਬਕ …

Continue reading

ਪੰਜਾਬੀ ਲਿਖਾਰੀ ਸਭਾ ਕੈਲਗਰੀ : ਸਮਾਜਕ ਤੇ ਸਭਿਅਕ ਵਰਤਾਰੇ ਉੱਤੇ ਰਚਨਾਵਾਂ ਤੇ ਵਿਚਾਰ ਪੇਸ਼

ਕੈਲਗਰੀ (ਜੋਰਾਵਰ ਬਾਂਸਲ) : ਪੰਜਾਬੀ ਲਿਖਾਰੀ ਸਭਾ ਕੈਲਗਰੀ ਦੇ ਕਾਰਜਕਾਰੀ ਮੈਂਬਰਾਂ ਨੇ ਸਭਾ ਦੀ ਇਕੱਤਰਤਾ ਦੌਰਾਨ ਸਮਾਜਕ ਮਸਲਿਆਂ ‘ਤੇ ਚਿੰਤਾ …

Continue reading

ਕਰੋਨਾ ਵਾਇਰਸ ਕਾਰਨ ਐਡਮਿੰਟਨ 2020 ਵਿਸਾਖੀ ਨਗਰ ਕੀਰਤਨ ਦਾ ਪ੍ਰੋਗਰਾਮ ਰੱਦ

ਅੰਮ੍ਰਿਤ ਸੰਚਾਰ ਵੀ ਅਣਮਿੱਥੇ ਸਮੇਂ ਲਈ ਮੁਲਤਵੀ, ਸਿੱਖ ਧਰਮ ਨਾਲ ਸਬੰਧਤ ਪ੍ਰਦਰਸ਼ਨੀ ਵੀ ਨਹੀਂ ਲਾਈ ਜਾਵੇਗੀ ਐਡਮਿੰਟਨ : ਕਰੋਨਾ ਵਾਇਰਸ …

Continue reading

ਕੈਲਗਰੀ ਵਿੱਚ ਅੰਤਰ ਰਾਸ਼ਟਰੀ ਵਿਮੈਨ ਡੇ ਨਿਵੇਕਲੇ ਢੰਗ ਨਾਲ ਮਨਾਇਆ

ਕੈਲ਼ਗਰੀ: ਪ੍ਰੌਗਰੈਸਿਵ ਕਲਚਰਲ ਐਸੋਸੀਏਸ਼ਨ ਅਤੇ ਵਿਮੈਨ ਰੌਕ ਸੈਂਟਰ ਵਲੋਂ ਵਿਮੈਨ ਰੌਕ ਸੈਂਟਰ ਦੇ ਹਾਲ ਵਿੱਚ ਵੱਖਰੇ ਢੰਗ ਨਾਲ ‘ਇੰਟਰਨੈਸ਼ਨਲ ਵਿਮੈਨ ਡੇ’ ਮਨਾਇਆ …

Continue reading

ਪੰਜਾਬੀ ਲੈਂਗੂਏਜ ਐਜੂਕੇਸ਼ਨ ਐਸੋਸੀਏਸ਼ਨ (ਪਲੀ) ਨੇ ਸਤਾਰ੍ਹਵਾਂ ਸਾਲਾਨਾ ਅੰਤਰਰਾਸ਼ਟਰੀ ਮਾਂ-ਬੋਲੀ ਦਿਨ ਮਨਾਇਆ

ਸਰੀ (ਹਰਪ੍ਰੀਤ ਸੇਖਾ) : ਬੀਤੇ ਦਿਨੀਂ ਪੰਜਾਬੀ ਲੈਂਗੂਏਜ ਐਜੂਕੇਸ਼ਨ ਐਸੋਸੀਏਸ਼ਨ (ਪਲੀ) ਨੇ ਕਵਾਂਟਲਿਨ ਪੌਲੀਟੈਕਨਿਕ ਯੂਨੀਵਰਸਿਟੀ ਅਤੇ ਦੀਪਕ ਬਿਨਿੰਗ ਫਾਊਂਡੇਸ਼ਨ ਦੇ …

Continue reading

SPORTS