ਅਰਪਨ ਲਿਖਾਰੀ ਸਭਾ ਨੇ ਮਿੰਨੀ ਗਰੇਵਾਲ ਨੂੰ ਸਨਮਾਨਤ ਕੀਤਾ

ਕੈਲਗਰੀ, (ਨਦਬ) : ਅਪਰਨ ਲਿਖਾਰੀ ਸਭਾ ਕੈਲਗਰੀ ਵਲੋਂ ਕਰਵਾਇਆ ਗਿਆ ਸਾਲਾਨਾ ਸਮਾਗਮ ਸ਼ਾਨਦਾਰ ਢੰਗ ਨਾਲ ਦਰਸ਼ਕਾਂ ਦੀ ਭਰਵੀ ਹਾਜ਼ਰੀ ਨਾਲ ਟੈਂਪਲ ਕਮਿਉਨਟੀ ਹਾਲ ਵਿੱਚ ਸਫ਼ਲਤਾ ਸਹਿਤ ਨੇਪਰੇ ਚੜ੍ਹਿਆ। ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਸਭਾ ਦੇ ਜਨਰਲ ਸਕੱਤਰ ਡਾ. ਲਖਬੀਰ ਸਿੰਘ ਰਿਆੜ ਨੇ ਸਭਾ ਦੇ ਪ੍ਰਧਾਨ ਕੇਸਰ ਸਿੰਘ ਨੀਰ, ਮੁੱਖ-ਮਹਿਮਾਨ ਮਿੰਨੀ ਗਰੇਵਾਲ਼, ਪ੍ਰੋ. ਗੁਰਭਜਨ ਗਿੱਲ, ਡਾ. ਬਲਵਿੰਦਰ …

Continue reading

SPORTS